ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕੁੜੀ ਸਣੇ ਤਿੰਨ ਲੋਕਾਂ ਦਾ ਗੋਲ਼ੀਆਂ ਮਾਰ ਕੇ ਕਤਲ

Tuesday, Sep 03, 2024 - 06:23 PM (IST)

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕੁੜੀ ਸਣੇ ਤਿੰਨ ਲੋਕਾਂ ਦਾ ਗੋਲ਼ੀਆਂ ਮਾਰ ਕੇ ਕਤਲ

ਫਿਰੋਜ਼ਪੁਰ : ਫਿਰੋਜ਼ਪੁਰ ਦੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਦੇ ਬਾਹਰ ਕਾਰ ਵਿਚ ਸਵਾਰ ਹੋ ਕੇ ਜਾ ਰਹੇ ਤਿੰਨ ਲੋਕਾਂ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ 'ਤੇ ਆਏ ਹਮਲਾਵਰਾਂ ਵਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਮ੍ਰਿਤਕਾਂ ਵਿਚ ਇਕ ਲੜਕੀ ਸ਼ਾਮਲ ਹੈ। ਮਿਲੀ ਜਾਣਕਾਰੀ ਮੁਤਾਬਕ ਜਿਸ ਲਵਪ੍ਰੀਤ ਸਿੰਘ ਨਾਮਕ ਨੌਜਵਾਨ ਦਾ ਕਤਲ ਹੋਇਆ ਹੈ, ਉਸ 'ਤੇ ਪਹਿਲਾਂ ਹੀ ਕਈ ਅਪਰਾਧਕ ਵਾਰਦਾਤਾਂ ਵਿਚ ਸ਼ਾਮਲ ਸੀ, ਅਤੇ ਉਸ ਤੇ ਦੋ ਕਤਲਾਂ ਦੇ ਵੱਖ-ਵੱਖ ਮਾਮਲੇ ਦਰਜ ਸਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਜੱਗੂ ਭਗਵਾਨਪੁਰੀਆ ਦਾ ਸੱਜਾ ਹੱਥ ਕਹੇ ਜਾਂਦੇ ਕਨੂੰ ਗੁਜਰ ਦਾ ਐਨਕਾਊਂਟਰ


author

Gurminder Singh

Content Editor

Related News