ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਖਾ ਰਹੇ 5 ਦੋਸਤਾਂ ’ਤੇ ਅੰਨ੍ਹੇਵਾਹ ਫਾਇਰਿੰਗ, ਹੋਈ ਮੌਤ

Tuesday, Aug 12, 2025 - 05:45 PM (IST)

ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਖਾ ਰਹੇ 5 ਦੋਸਤਾਂ ’ਤੇ ਅੰਨ੍ਹੇਵਾਹ ਫਾਇਰਿੰਗ, ਹੋਈ ਮੌਤ

ਗੁਰਦਾਸਪੁਰ (ਵਿਨੋਦ)-ਗੁਰਦਾਸਪੁਰ ਸਦਰ ਪੁਲਸ ਸਟੇਸ਼ਨ ਦੇ ਅਧੀਨ ਪੈਂਦੇ ਪਿੰਡ ਹਰਦਾਨ ’ਚ ਅੱਜ ਦਿਨ ਦਿਹਾੜੇ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਵਰਨਾ ਗੱਡੀ ’ਚ ਆਏ ਨੌਜਵਾਨਾਂ ਨੇ ਬਰਗਰ ਖਾ ਰਹੇ 5 ਦੋਸਤਾਂ ’ਤੇ ਫਾਇਰਿੰਗ ਕਰ ਦਿੱਤੀ।

ਇਹ ਵੀ ਪੜ੍ਹੋ- ਪੰਜਾਬੀਓ ਘਬਰਾਉਣ ਦੀ ਲੋੜ ਨਹੀਂ, ਬਿਆਸ ਤੇ ਰਾਵੀ ਦਰਿਆ ਪੂਰੀ ਤਰ੍ਹਾਂ ਸੁਰੱਖਿਅਤ

ਜਿਸ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਚਾਰ ਨੌਜਵਾਨ ਗੰਭੀਰ ਜਖ਼ਮੀ ਹੋ ਗਏ। ਜਿੰਨਾਂ ’ਚ ਲੋਕਾਂ ਵੱਲੋਂ ਤੁਰੰਤ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਦੋ ਨੂੰ ਡਾਕਟਰਾਂ ਨੇ ਅੰਮ੍ਰਿਤਸਰ ਰੈਫਰ ਕਰ ਦਿੱਤਾ। ਜਦਕਿ ਦੋ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖ਼ਲ ਹਨ। ਦੂਜੇ ਪਾਸੇ ਪੁਲਸ ਨੇ ਇਸ ਸਬੰਧੀ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਗਿਆਨੀ ਹਰਪ੍ਰੀਤ ਸਿੰਘ ਦੇ ਪ੍ਰਧਾਨ ਬਣਨ 'ਤੇ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News