ਮੋਗਾ ''ਚ ਦਿਨ-ਦਿਹਾੜੇ ਵੱਡੀ ਵਾਰਦਾਤ, ਡਿਪਟੀ ਮੇਅਰ ਦੇ ਭਰਾ ''ਤੇ ਸ਼ਰੇਆਮ ਚਲਾਈਆਂ ਗੋਲੀਆਂ

Wednesday, Dec 01, 2021 - 03:29 PM (IST)

ਮੋਗਾ ''ਚ ਦਿਨ-ਦਿਹਾੜੇ ਵੱਡੀ ਵਾਰਦਾਤ, ਡਿਪਟੀ ਮੇਅਰ ਦੇ ਭਰਾ ''ਤੇ ਸ਼ਰੇਆਮ ਚਲਾਈਆਂ ਗੋਲੀਆਂ

ਮੋਗਾ (ਗੋਪੀ) : ਮੋਗਾ ਦੇ ਨਾਨਕ ਨਗਰੀ ਵਿਖੇ ਬੁੱਧਵਾਰ ਨੂੰ ਉਸ ਵੇਲੇ ਦਿਨ-ਦਿਹਾੜੇ ਵੱਡੀ ਵਾਰਦਾਤ ਵਾਪਰੀ, ਜਦੋਂ ਡਿਪਟੀ ਮੇਅਰ ਅਸ਼ੋਕ ਧਮੀਜਾ ਦੇ ਭਰਾ 'ਤੇ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ ਗਈਆਂ। ਫਿਲਹਾਲ ਅਸ਼ੋਕ ਧਮੀਜਾ ਦੇ ਭਰਾ ਨੂੰ ਜ਼ਖਮੀ ਹਾਲਤ 'ਚ ਮੋਗਾ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਿਹਤ ਮੰਤਰੀ ਵੱਲੋਂ ਕੋਰੋਨਾ ਦੇ ਨਵੇਂ ਵੈਰੀਐਂਟ ਨਾਲ ਨਜਿੱਠਣ ਲਈ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼

ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਪੁਲਸ ਮਾਮਲੇ ਦੀ ਜਾਂਚ 'ਚ ਜੁੱਟ ਗਈ ਹੈ।
ਇਹ ਵੀ ਪੜ੍ਹੋ : ਪੁਲਸ ਵਿਭਾਗ 'ਚ ਜਾਣ ਦੇ ਚਾਹਵਾਨ ਖਿਡਾਰੀਆਂ ਲਈ ਚੰਗੀ ਖ਼ਬਰ, ਜਲਦ ਹੋਵੇਗੀ ਸਪੋਰਟਸ ਕੋਟੇ ਤਹਿਤ ਭਰਤੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News