ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

04/01/2019 4:04:46 AM

ਫਿਰੋਜ਼ਪੁਰ (ਰੰਮੀ ਗਿੱਲ)–ਇਥੋਂ ਦੇ ਕੱਬਰਵੱਛਾ ਰੋਡ ਉੱਪਰ ਸਥਿਤ ਨਾਮਵਰ ਵਿਦਿਅਕ ਸੰਸਥਾ ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਮੁੱਦਕੀ ਦੀ ਸਮੁੱੱਚੀ ਪ੍ਰਬੰਧਕ ਕਮੇਟੀ ਦੀ ਯੋਗ ਰਹਿਨੁਮਾਈ ਅਤੇ ਸਕੂਲ ਦੇ ਪ੍ਰਿੰਸੀਪਲ ਦੀ ਅਗਵਾਈ ਵਿਚ ਸਕੂਲ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ। ਪ੍ਰਿੰਸੀਪਲ ਸਿਧਾਰਥ ਚਾਵਲਾ ਨੇ ਦੱਸਿਆ ਕਿ ਸਕੂਲ ਵਲੋਂ ਐਲਾਨੇ ਗਏ ਨਤੀਜੇ ਅਨੁਸਾਰ ਕਰੈੱਚ ਕਲਾਸ ’ਚੋਂ ਐਸ਼ਲੀਨ ਕੌਰ ਨੇ ਪਹਿਲਾ, ਪ੍ਰਭਜੋਤ ਸਿੰਘ ਨੇ ਪਹਿਲਾ, ਸਮਰਵੀਰ ਸਿੰਘ ਤੇ ਹਰਮਨਪ੍ਰੀਤ ਕੌਰ ਨੇ ਦੂਜਾ ਅਤੇ ਆਰਵੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜਮਾਤ ਮਾਊਟ 1 ਏ ’ਚੋ ਅਰਮਾਨ ਕਟਾਰੀਆ, ਏਕਮਜੀਤ ਸਿੰਘ, ਹਰਮਨਜੋਤ ਕੌਰ, ਜਸ਼ਨਪ੍ਰੀਤ ਸਿੰਘ, ਰਣਵੀਰ ਸਿੰਘ ਨੇ ਪਹਿਲਾ ਤੇ ਬਾਣੀ, ਹਰਲੀਨ ਕੌਰ ਨੇ ਦੂਜਾ ਅਤੇ ਗੁਰਤੀਰਥ ਸਿੰਘ, ਮਨਿੰਦਰ ਸਿੰਘ, ਪ੍ਰਭਜੋਤ ਸਿੰਘ, ਰਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਮਾਊਟ 1 ਬੀ ਜਮਾਤ ’ਚੋਂ ਵੀਰਦਵਿੰਦਰ ਕੌਰ ਨੇ ਪਹਿਲਾ, ਲਵਪ੍ਰੀਤ ਕੌਰ ਨੇ ਦੂਜਾ ਤੇ ਗੁਰਵਿੰਦਰ ਸਿੰਘ ਤੀਜਾ ਸਥਾਨ ਪ੍ਰਾਪਤ ਕੀਤਾ। ਜਮਾਤ ਮਾਊਟ 2 ਏ ’ਚੋਂ ਖੁਸ਼ਪ੍ਰੀਤ ਕੌਰ ਨੇ ਪਹਿਲਾ, ਅਕਾਸ਼ਦੀਪ ਸਿੰਘ ਨੇ ਦੂਜਾ ਅਤੇ ਤਜਿੰਦਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਜਮਾਤ ਮਾਊਟ 2 ਬੀ ਵਿੱਚੋਂ ਮਨਜਿੰਦਰ ਸਿੰਘ ਨੇ ਪਹਿਲਾ, ਕਿਰਨਵੀਰ ਕੌਰ ਨੇ ਦੂਜਾ ਅਤੇ ਜਗਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਮਾਊਟ 3 ਏ ਜਮਾਤ ’ਚੋ ਤਰਨਜੋਤ ਕੌਰ ਨੇ ਪਹਿਲਾ, ਗੈਵਲੀਨ ਸਿੰਘ ਨੇ ਦੂਜਾ ਅਤੇ ਮਹਿਕਦੀਪ ਸਿੰਘ ਨੇ ਤੀਜਾ ਸਥਾਨ। ਜਮਾਤ ਮਾਊਟ 3 ਬੀ ਵਿਚੋ ਸਹਿਜਪ੍ਰੀਤ ਕੌਰ ਨੇ ਪਹਿਲਾ, ਸ਼ੁਭਦੀਪ ਸਿੰਘ ਨੇ ਦੂਜਾ ਅਤੇ ਇੰਦਰਜੀਤ ਸਿੰਘ ਨੇ ਤੀਜਾ ਸਥਾਨ। ਪਹਿਲੀ ਜਮਾਤ ’ਚੋਂ ਪ੍ਰਭਨੂਰ ਕੌਰ ਨੇ ਪਹਿਲਾ, ਜੈਸਮੀਨ ਕੌਰ ਨੇ ਦੂਜਾ ਅਤੇ ਖੁਸ਼ਮੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਜਮਾਤ ਦੂਜੀ ਏ ’ਚੋ ਇਸ਼ਮੀਤ ਸਿੰਘ ਨੇ ਪਹਿਲਾ, ਰਾਜਵੀਰ ਕੌਰ ਨੇ ਦੂਜਾ ਅਤੇ ਰਮਨਦੀਪ ਸਿੰਘ ਨੇ ਤੀਜਾ ਸਥਾਨ। ਜਮਾਤ ਦੂਜੀ ਬੀ ’ਚੋਂ ਅੰਸ਼ਪ੍ਰੀਤ ਸਿੰਘ ਨੇ ਪਹਿਲਾ, ਪ੍ਰਥਮ ਗਰਗ ਨੇ ਦੂਜਾ ਅਤੇ ਅਭਿਨਾਸ਼ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਤੀਜੀ ਜਮਾਤ ਵਿਚੋਂ ਸਿਮਰਨਜੀਤ ਕੌਰ ਨੇ ਪਹਿਲਾ, ਜਸ਼ਨਪ੍ਰੀਤ ਕੌਰ ਨੇ ਦੂਜਾ ਤੇ ਫਿਜਾ ਨੇ ਤੀਜਾ ਸਥਾਨ। ਚੌਥੀ ਜਮਾਤ ’ਚੋਂ ਸ਼ਿਵਇੰਦਰਪ੍ਰੀਤ ਸਿੰਘ ਨੇ ਪਹਿਲਾ, ਨਵਦੀਪ ਕੌਰ ਨੇ ਦੂਜਾ ਅਤੇ ਨਿਤਿਕਾ ਨੇ ਤੀਜਾ ਸਥਾਨ ਹਾਸਲ ਕੀਤਾ। ਜਮਾਤ 5ਵੀਂ ’ਚੋਂ ਸਮਨਦੀਪ ਕੌਰ ਨੇ ਪਹਿਲਾ, ਨਵਦੀਪ ਸਿੰਘ ਨੇ ਦੂਜਾ ਅਤੇ ਖੁਸ਼ਪਿੰਦਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। 6ਵੀਂ ਜਮਾਤ ’ਚੋਂ ਰਾਜਦੀਪ ਕੌਰ ਨੇ ਪਹਿਲਾ, ਖਵਾਇਸ਼ ਨੇ ਦੂਜਾ ਤੇ ਖੁਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 7ਵੀਂ ਜਮਾਤ ’ਚੋਂ ਖੁਸ਼ਦੀਪ ਕੌਰ ਨੇ ਪਹਿਲਾ, ਦਿਲਜੀਤ ਸਿੰਘ ਨੇ ਦੂਜਾ ਅਤੇ ਵਿਪਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 8ਵੀਂ ਜਮਾਤ ’ਚੋਂ ਕੰਵਰਪਾਲ ਸਿੰਘ ਨੇ ਪਹਿਲਾ, ਪਵਨਦੀਪ ਕੌਰ ਨੇ ਦੂਜਾ ਅਤੇ ਨਵਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਕਮੇਟੀ ਦੀ ਡਾਇਰੈਕਟਰ ਮੈਡਮ ਸੁਮਨ ਲਤਾ ਗੁਪਤਾ, ਡਾ. ਸੰਦੀਪ ਗੁਪਤਾ, ਡਾਇਰੈਕਟਰ ਕਮਲਜੀਤ ਕੌਰ ਰਖਰਾ, ਪ੍ਰਿੰਸੀਪਲ ਸਿਧਾਰਥ ਚਾਵਲਾ, ਸਟਾਫ ਅਤੇ ਪਤਵੰਤਿਆਂ ਵੱਲੋਂ ਅਹਿਮ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਤ ਕੀਤਾ ਗਿਆ।

Related News