ਜਲਿਆਂਵਾਲਾ ਬਾਗ ਦਾ ਸ਼ਹੀਦੀ ਸਮਾਗਮ ਕਰਵਾਇਆ ਗਿਆ

04/14/2019 4:52:49 AM

ਫਿਰੋਜ਼ਪੁਰ (ਹੈਪੀ)-ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਿਖੇ ਜਲਿਆਂਵਾਲਾ ਬਾਗ ਦੇ ਸ਼ਹੀਦੀ ਸਾਕੇ ਦੇ 100 ਵਰ੍ਹੇ ਪੂਰੇ ਹੋਣ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਨਾਟਕ ਰਾਹੀਂ ਇਸ ਸ਼ਹੀਦੀ ਸਾਕੇ ਦੀ ਪੇਸ਼ਕਾਰੀ ਕੀਤੀ। ਸਕੂਲ ਦੇ ਪ੍ਰਿੰਸੀਪਾਲ ਸੰਜੀਵ ਜੈਨ ਨੇ ਇਸ ਸ਼ਹੀਦੀ ਸਾਕੇ ਦੇ ਇਤਿਹਾਸ ਅਤੇ ਇਸ ਦੇ ਪੈਣ ਵਾਲੇ ਪ੍ਰਭਾਵ ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਫੋਟੋ : 13ਐਫਜੈਡਆਰ ਹੈਪੀ ਮੁੱਦਕੀ-4

Related News