ਪਹਿਲੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਮਾਨ ਪਤਨੀ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Sunday, Aug 28, 2022 - 07:46 PM (IST)

ਪਹਿਲੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਮਾਨ ਪਤਨੀ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ (ਸਰਬਜੀਤ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਮੁੱਖ ਮੰਤਰੀ ਮਾਨ ਤੇ ਉਨ੍ਹਾਂ ਦੀ ਪਤਨੀ ਨੇ ਪਰਿਕਰਮਾ ਕਰਨ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਮੁੱਖ ਮੰਤਰੀ ਮਾਨ ਦੇ ਭੈਣ ਮਨਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਸਨ। 

PunjabKesari

ਇਹ ਖ਼ਬਰ ਵੀ ਪੜ੍ਹੋ : ਸੁਖਪਾਲ ਖਹਿਰਾ ਦੀ ਨਸੀਹਤ ’ਤੇ ਰਾਜਾ ਵੜਿੰਗ ਦੀ ਦੋ-ਟੁੱਕ, ਕਿਹਾ- ‘ਬਿਨਾਂ ਮੰਗਿਆਂ ਸਲਾਹ ਨਹੀਂ ਦੇਣੀ ਚਾਹੀਦੀ....’

PunjabKesari

 
ਸੱਚਖੰਡ Sri Harmander Sahib ਨਤਮਸਤਕ ਹੋਏ CM Bhagwant Maan ਤੇ ਪਤਨੀ, ਕੀਤੀ ਅਰਦਾਸ

ਸੱਚਖੰਡ Sri Harmander Sahib ਨਤਮਸਤਕ ਹੋਏ CM Bhagwant Maan ਤੇ ਪਤਨੀ, ਕੀਤੀ ਅਰਦਾਸ #sriharmandersahib #CMbhagwantmaan #lightinginharmandersahib #darshantv

Posted by JagBani on Sunday, August 28, 2022

 

 


author

Manoj

Content Editor

Related News