ਸੰਘਣੀ ਧੁੰਦ ਕਾਰਨ ਬਟਾਲਾ ’ਚ ਟਕਰਾਏ 3 ਦਰਜਨ ਵਾਹਨ, ਤਸਵੀਰਾਂ ’ਚ ਦੇਖੋ ਭਿਆਨਕ ਮੰਜ਼ਰ

Friday, Dec 25, 2020 - 08:30 PM (IST)

ਸੰਘਣੀ ਧੁੰਦ ਕਾਰਨ ਬਟਾਲਾ ’ਚ ਟਕਰਾਏ 3 ਦਰਜਨ ਵਾਹਨ, ਤਸਵੀਰਾਂ ’ਚ ਦੇਖੋ ਭਿਆਨਕ ਮੰਜ਼ਰ

ਬਟਾਲਾ (ਬੇਰੀ) : ਸ਼ੁੱਕਰਵਾਰ ਸਵੇਰੇ ਲਗਭਗ 9 ਵਜੇ ਸੰਘਣੀ ਧੁੰਦ ਕਾਰਨ ਇਥੋਂ ਦੇ ਅੰਮਿ੍ਰਤਸਰ-ਜੰਮੂ ਕੌਮੀ ਮਾਰਗ ’ਤੇ ਜੰਤੀਪੁਰ ਤੋਂ ਬਟਾਲਾ ਦਰਮਿਆਨ ਲਗਭਗ ਤਿੰਨ ਦਰਜਨ ਗੱਡੀਆਂ ਹਾਦਸੇ ਦੀਆਂ ਸ਼ਿਕਾਰ ਹੋ ਗਈਆਂ। ਇਨ੍ਹਾਂ ਹਾਦਸਿਆਂ ਦੌਰਾਨ ਕੁੱਝ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ।

ਇਹ ਵੀ ਪੜ੍ਹੋ : ਕੇਂਦਰ ਖ਼ਿਲਾਫ਼ ਡਟੀਆਂ ਕਿਸਾਨ ਜਥੇਬੰਦੀਆਂ ਦੇ ਹੱਕ ’ਚ ਆਮ ਆਦਮੀ ਪਾਰਟੀ ਦਾ ਵੱਡਾ ਐਲਾਨ

PunjabKesari

ਹੁਣ ਤੱਕ ਦੀ ਜਾਣਕਾਰੀ ਮੁਤਾਬਕ ਘਟਨਾ ਵਿਚ ਕਈ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਤਸਵੀਰਾਂ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਸੰਘਣੀ ਧੁੰਦ ਕਾਰਣ ਵਾਪਰੇ ਹਾਦਸੇ ਵਿਚ ਵਾਹਨਾਂ ਨੂੰ ਭਾਰੀ ਨੁਕਸਾਨ ਪੁੱਜਿਆ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤੰਜ, ਆਖ ਦਿੱਤੀ ਡੂੰਘੀ ਗੱਲ

PunjabKesari

ਹਾਦਸੇ ਤੋਂ ਬਾਅਦ ਕੌਮੀ ਮਾਰਗ ’ਤੇ ਵੱਡਾ ਜਾਮ ਲੱਗ ਗਿਆ। ਘਟਨਾ ਸਥਾਨ ’ਤੇ ਪਹੁੰਚੀ ਪੁਲਸ ਪਾਰਟੀ ਵਲੋਂ ਹਾਦਸੇ ’ਚ ਨੁਕਸਾਨੇ ਗਏ ਵਾਹਨਾਂ ਨੂੰ ਇਕ ਪਾਸੇ ਕਰਕੇ ਜਾਮ ਖੁੱਲ੍ਹਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਫਗਵਾੜਾ ’ਚ ਵੱਡੀ ਵਾਰਦਾਤ, ਏ. ਐੱਸ. ਆਈ. ਦੇ ਗਲ ’ਚ ਰੱਸਾ ਪਾ ਬੁਰੀ ਤਰ੍ਹਾਂ ਕੁੱਟਿਆ (ਤਸਵੀਰਾਂ)

PunjabKesari

PunjabKesari

PunjabKesari

PunjabKesari

PunjabKesari

PunjabKesari


author

Gurminder Singh

Content Editor

Related News