ਆਪਣੀ Married Life ਨੂੰ ਬਚਾਉਣ ਲਈ ਅਪਣਾਓ ਇਹ ਦੇਸੀ ਨੁਸਖ਼ੇ

Thursday, Sep 15, 2022 - 01:34 PM (IST)

ਆਪਣੀ Married Life ਨੂੰ ਬਚਾਉਣ ਲਈ ਅਪਣਾਓ ਇਹ ਦੇਸੀ ਨੁਸਖ਼ੇ

ਜਲੰਧਰ (ਬਿਊਰੋ)– Sex ਜ਼ਿੰਦਗੀ ਦਾ ਇਕ ਖ਼ਾਸ ਹਿੱਸਾ ਹੈ। ਹਾਲਾਂਕਿ ਸਰੀਰ ਦੇ ਕਿਸੇ ਹੋਰ ਅੰਗ ਦੀ ਤਰ੍ਹਾਂ ਕਦੇ-ਕਦੇ ਸਾਡਾ ਗੁਪਤ ਅੰਗ ਉਸ ਤਰ੍ਹਾਂ ਕੰਮ ਨਹੀਂ ਕਰ ਪਾਉਂਦਾ, ਜਿਸ ਤਰ੍ਹਾਂ ਅਸੀਂ ਚਾਹੁੰਦੇ ਹਾਂ। ਇਹੀ ਕਾਰਨ ਹੈ ਕਿ ਕੁਝ Couples Bedroom ’ਚ Sexual Probems ਦਾ ਸਾਹਮਣਾ ਕਰਦੇ ਹਨ ਪਰ ਉਹ ਸ਼ਾਇਦ ਹੀ ਇਸ ਬਾਰੇ ਗੱਲ ਕਰਦੇ ਹਨ। ਅੱਜ ਦੇ ਯੁੱਗ ’ਚ Divorce ਤੇ Extra Merital Affair ਦਾ ਮੁੱਖ ਕਾਰਨ ਮਰਦ ਦੀ (ਨਾਮਰਦੀ) Impotency ਹੈ। ਤੁਹਾਡੇ ਦਿਨ-ਰਾਤ ਕਮਾਏ ਪੈਸੇ ਦਾ ਕੀ ਲਾਭ ਜੇ ਤੁਹਾਡਾ ਜੀਵਨਸਾਥੀ ਹੀ ਤੁਹਾਡੇ ਤੋਂ ਸੰਤੁਸ਼ਟ ਨਹੀਂ। ਔਰਤ ਦੀ ਸੰਤੁਸ਼ਟੀ ਪੈਸੇ ਨਾਲ ਨਹੀਂ ਸਰੀਰਕ ਸੁੱਖ ਨਾਲ ਹੁੰਦੀ ਹੈ। ਆਓ ਇਸ ਕਮਜ਼ੋਰੀ ਦੇ ਲੱਛਣ, ਕਾਰਨ, ਹੱਲ ਤੇ ਇਲਾਜ ਬਾਰੇ ਤੁਹਾਨੂੰ ਵਿਸਥਾਰ ਨਾਲ ਦੱਸਦੇ ਹਾਂ–

ਮਰਦਾਨਾ ਕਮਜ਼ੋਰੀ ਦੇ ਕਈ ਲੱਛਣ ਹੋ ਸਕਦੇ ਹਨ ਜਿਵੇਂ ਕਿ–

  • ਸੰਭੋਗ ਕਰਨ ਦੀ ਇੱਛਾ ਨਾ ਕਰਨਾ (Low Libido)
  • ਸ਼ੀਘਰਪਤਨ (Premature Ejaculation)
  • ਢਿੱਲਾਪਣ (Erectile Dysfunction)
  • ਸ਼ੁਕਰਾਣੂਆਂ ਦੀ ਕਮੀ (Low Sperm Count)
  • ਸਪਨਦੋਸ਼ (Night Fall)
  • ਪੇਸ਼ਾਬ ਰੋਗ (Urine Problem/Dhat)
  • ਗੁਪਤ ਅੰਗ ਦਾ ਛੋਟਾ ਹੋਣਾ (P. Enlargement)
  • ਮੋਟਾਪਾ (Obesity)
  • ਵਜ਼ਨ ਨਾ ਵਧਣਾ (Not Weight Gain)
  • ਸ਼ੂਗਰ (Diabetes)

ਇਨ੍ਹਾਂ ਬੀਮਾਰੀਆਂ ਦੇ ਮੁੱਖ ਕਾਰਨ

ਸਰੀਰ ਦੇ ਬਾਕੀ ਅੰਗਾਂ ਵਾਂਗ ਕਈ ਵਾਰ ਗੁਪਤ ਅੰਗਾਂ ’ਚ ਵੀ ਦਿੱਕਤ ਆ ਸਕਦੀ ਹੈ ਤੇ ਇਹ ਕੋਈ ਬਹੁਤ ਵੱਡੀ ਗੱਲ ਨਹੀਂ ਕਿਉਂਕਿ ਬਾਕੀ ਬੀਮਾਰੀਆਂ ਵਾਂਗ ਇਹ ਠੀਕ ਵੀ ਹੋ ਜਾਂਦੀ ਹੈ। ਇਹ ਬੀਮਾਰੀ ਆਪਣੀਆਂ ਹੀ ਗਲਤੀਆਂ ਕਾਰਨ ਹੁੰਦੀ ਹੈ ਜਿਵੇਂ ਕਿ–

  • ਸਮੇਂ ਸਿਰ ਨਾ ਖਾਣਾ
  • ਨੀਂਦ ਪੂਰੀ ਨਾ ਲੈਣਾ
  • ਸਰੀਰਕ ਕਸਰਤ ਨਾ ਕਰਨਾ
  • ਟੈਂਸ਼ਨ/ਡਿਪ੍ਰੈਸ਼ਨ
  • ਜ਼ਿਆਦਾ ਤਲਿਆ ਖੱਟਾ ਖਾਣਾ
  • ਸ਼ਰਾਬ/ਸਿਗਰੇਟ ਤੇ ਹੋਰ ਨਸ਼ਾ
  • ਅੰਗਰੇਜ਼ੀ ਦਵਾਈਆਂ
  • ਟਾਈਟ ਕੱਪੜੇ
  • ਸਮੇਂ ਸਿਰ ਇਲਾਜ ਨਾ ਕਰਵਾਉਣਾ
  • ਬਚਪਨ ਦੀਆਂ ਗਲਤੀਆਂ
  • ਹੱਦ ਤੋਂ ਜ਼ਿਆਦਾ Porn ਦੇਖਣਾ ਆਦਿ।

ਇਨ੍ਹਾਂ ਸਾਰੇ ਕਾਰਨਾਂ ਕਰਕੇ ਸਰੀਰ ਦੀਆਂ ਨਸਾਂ/ਨਾੜਾਂ ਕਮਜ਼ੋਰੀ ਹੁੰਦੀਆਂ ਹਨ, ਇਸ ਕਾਰਨ ਉਨ੍ਹਾਂ ’ਚ ਬਲਾਕੇਜ ਆ ਜਾਂਦੀ ਹੈ ਤੇ ਇਨ੍ਹਾਂ ’ਚ ਖ਼ੂਨ ਦਾ ਦੌਰਾ ਪੂਰੀ ਤੇਜ਼ੀ ਨਾਲ ਨਹੀਂ ਚੱਲ ਪਾਉਂਦਾ ਤੇ ਮਰਦ ਆਪਣੇ ਆਪ ਨੂੰ ਮਰਦਾਨਾ ਤੌਰ ’ਤੇ ਖ਼ਤਮ ਹੋਇਆ ਮਹਿਸੂਸ ਕਰਦਾ ਹੈ।

ਜੀਵਨਸ਼ੈਲੀ (Lifestyle) ’ਚ ਬਦਲਾਅ ਲਿਆ ਕੇ ਵੀ ਇਸ ਬੀਮਾਰੀ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ, ਜੋ ਕਿ ਇਸ ਤਰ੍ਹਾਂ ਹਨ–

  • ਧੁੱਪ ’ਚ ਕੁਝ ਸਮਾਂ ਜ਼ਰੂਰ ਬਿਤਾਓ
  • ਛੋਟੇ ਬੱਚਿਆਂ ਨਾਲ ਖੇਡੋ
  • ਸੰਭੋਗ ਕਰਨ ਤੋਂ ਪਹਿਲਾਂ 2 ਕੇਲੇ ਜ਼ਰੂਰ ਖਾਓ, ਇਸ ਨਾਲ ਤੁਸੀਂ ਜਲਦੀ ਥੱਕੋਗੇ ਨਹੀਂ
  • ਅਨਾਰ, ਚੁਕੰਦਰ ਤੇ ਗਾਜਰ ਦਾ ਜੂਸ ਪੀਓ
  • ਲਸਣ ਦੀ ਤੁਰੀ ਨੂੰ ਰੋਜ਼ ਸਵੇਰੇ ਖਾਲੀ ਪੇਟ ਜ਼ਰੂਰ ਖਾਓ
  • ਗਰਮ ਪਾਣੀ ਪੀਓ, ਹਰੇ ਸਲਾਦ ਨੂੰ ਖਾਣਾ ਖਾਣ ਤੋਂ ਪਹਿਲਾਂ ਖਾਓ
  • ਲੇਸ ਵਾਲੀਆਂ ਸਬਜ਼ੀਆਂ ਜਿਵੇਂ ਅਰਬੀ, ਭਿੰਡੀ, ਜਿਮੀਕੰਦ, ਕਟਹਲ ਆਦਿ ਦਾ ਸੇਵਨ ਜ਼ਰੂਰ ਕਰੋ
  • ਕੇਲੇ, ਡਾਰਕ ਚਾਕਲੇਟ, ਦੁੱਧ ਦਾ ਸੇਵਨ ਜ਼ਰੂਰ ਕਰੋ। ਇਸ ਨਾਲ ਬਹੁਤ ਹੱਦ ਤੱਕ ਮਰਦਾਨਾ ਕਮਜ਼ੋਰੀ ਤੋਂ ਮਿਲੇਗੀ ਰਾਹਤ

ਦੇਸੀ ਡਾਕਟਰੀ ਇਲਾਜ

ਜੇ ਤੁਹਾਨੂੰ ਵੀ ਹੈ ਮਰਦਾਨਾ ਕਮਜ਼ੋਰੀ ਦੀ ਸ਼ਿਕਾਇਤ ਤੇ ਭਾਵੇਂ ਤੁਹਾਡੀ ਉਮਰ 22 ਸਾਲ ਦੀ ਹੈ ਜਾਂ 60 ਸਾਲ ਦੀ ਤਾਂ ਇਹ ਦੇਸੀ ਫਾਰਮੂਲਾ ਕਰਵਾਏਗਾ ਤੁਹਾਡੇ ਸਾਥੀ ਦੀ ਹਾਏ ਤੌਬਾ। ਜੇਕਰ ਤੁਹਾਡੇ ਵਿਆਹੁਤਾ ਜੀਵਨ ’ਚ ਮਰਦਾਨਾ ਕਮਜ਼ੋਰੀ ਕਰ ਰਹੀ ਹੈ ਮੁਸੀਬਤ ਤਾਂ ਤੁਸੀਂ ਇਕ ਵਾਰ ਭਾਰਤ ਦੇ ਨੰਬਰ 1 ਸੈਕਸੋਲਾਜਿਸਟ ਸ਼ਰਮਣ ਹੈਲਥ ਕੇਅਰ ਵਾਲਿਆਂ ਨਾਲ ਗੱਲ ਕਰਕੇ ਦੇਖੋ। ਇਨ੍ਹਾਂ ਨੇ ਹੁਣ ਤੱਕ ਲੱਖਾਂ ਵਿਆਹ ਟੁੱਟਣ ਤੋਂ ਬਚਾਏ ਹਨ। ਇਨ੍ਹਾਂ ਦੇ ਐਕਸਪਰਟਸ ਡਾਕਟਰ ਮਰੀਜ਼ ਦੀ ਪ੍ਰੇਸ਼ਾਨੀ ਮੁਤਾਬਕ ਉਸ ਦੀ ਦੇਸੀ ਦਵਾਈ ਤਿਆਰ ਕਰਦੇ ਹਨ (Customized Medicine As Per Customers Requirements), ਜਿਸ ਦਾ ਮਰੀਜ਼ ਨੂੰ ਉਸ ਦੀ ਬੀਮਾਰੀ ਤੋਂ 100 ਫੀਸਦੀ ਆਰਾਮ ਮਿਲਦਾ ਹੈ, ਉਹ ਵੀ ਬਿਨਾਂ ਕਿਸੇ ਨੁਕਸਾਨ ਤੋਂ (Ayurvedic Medicine, No Side Effects, Assured Results) 100 ਫੀਸਦੀ। ਇਸ ਕਰਕੇ ਇਹ ਦਾਅਵਾ ਕਰਦੇ ਹਨ ਕਿ ਇਨ੍ਹਾਂ ਦੀ ਦਿੱਤੀ ਦਵਾਈ ਦਾ ਅਸਰ ਨਾ ਹੋਣ ’ਤੇ ਪੈਸੇ ਵਾਪਸ। ਸ਼ਰਮਣ ਹੈਲਥ ਕੇਅਰ ਵਾਲੇ ਦੁਨੀਆ ਦੇ ਕਿਸੇ ਵੀ ਕੋਨੇ ’ਚ ਦਵਾਈ ਭੇਜ ਸਕਦੇ ਹਨ ਕਿਉਂਕਿ ਇਹ ਐਕਸਪੋਰਟ ਲਾਇਸੰਸ ਦੇ ਧਾਰਕ ਹਨ।

ਸ਼ਰਮਣ ਹੈਲਥ ਕੇਅਰ ਕਿਸੇ ਵੀ ਤਰ੍ਹਾਂ ਦੀ ਮਰਦਾਨਾ ਕਮਜ਼ੋਰੀ ਤੋਂ ਇਲਾਵਾ ਸ਼ੂਗਰ, ਗਠੀਆ, ਜੋੜਾਂ ਦਾ ਦਰਦ, ਮੋਟਾਪਾ, ਵਜ਼ਨ ਨਾ ਵਧਣਾ ਤੇ ਔਰਤਾਂ ਦੇ ਹਰ ਤਰ੍ਹਾਂ ਦੇ ਗੁਪਤ ਰੋਗਾਂ ਦਾ ਸਫਲ ਇਲਾਜ ਕਰਦੇ ਹਨ। ਤੁਸੀਂ ਵੀ ਇਕ ਵਾਰ ਇਨ੍ਹਾਂ ਦੇ ਮਾਹਿਰਾਂ ਨਾਲ ਜ਼ਰੂਰ ਸੰਪਰਕ ਕਰੋ ਤੇ ਆਪਣੀ ਪ੍ਰੇਸ਼ਾਨੀ ਮੁਤਾਬਕ ਦੇਸੀ ਦਵਾਈ ਤਿਆਰ ਕਰਵਾਓ।

ਨੋਟ– ਮਰਦਾਨਾ ਕਮਜ਼ੋਰੀ ਜਾਂ ਕਿਸੇ ਹੋਰ ਕਮਜ਼ੋਰੀ ਦੀ ਸਲਾਹ ਲਈ 24 ਘੰਟਿਆਂ ’ਚ ਕਿਸੇ ਸਮੇਂ ਵੀ ਗੱਲ ਕਰ ਸਕਦੇ ਹੋ ਤੇ ਕਿਸੇ ਵੀ ਤਰ੍ਹਾਂ ਦੀ ਆਈ ਕਮਜ਼ੋਰੀ ਦੀ ਦਵਾਈ ਮੰਗਵਾਉਣ ਲਈ ਭਾਰਤ ’ਚ ਇਸ ਨੰਬਰ ’ਤੇ +91 98728-13954 ਤੇ ਭਾਰਤ ਤੋਂ ਬਾਹਰ ਦਵਾਈ ਮੰਗਵਾਉਣ ਲਈ +91 93177-70773 ’ਤੇ ਸੰਪਰਕ ਕਰੋ। ਜ਼ਿਆਦਾ ਜਾਣਕਾਰੀ ਲਈ ਇਨ੍ਹਾਂ ਦੀ ਵੈੱਬਸਾਈਟ ਪੜ੍ਹੋ ਜਾਂ ਕਮਜ਼ੋਰੀ ਸਬੰਧੀ ਵੀਡੀਓ ਦੇਖਣ ਲਈ ਇਸ ਲਿੰਕ http://shramanhealthcare.com/ ’ਤੇ ਕਲਿੱਕ ਕਰੋ।


author

Rahul Singh

Content Editor

Related News