ਅੰਮ੍ਰਿਤਸਰ ਹਵਾਈ ਅੱਡੇ ''ਤੇ 2,11,00,000 ਕਰੋੜ ਦੀਆਂ ਸਿਗਰਟਾਂ ਬਰਾਮਦ, ਵੱਖ-ਵੱਖ ਮਾਮਲਿਆਂ ''ਚ ਹੋਈਆਂ ਜ਼ਬਤ

Friday, May 15, 2026 - 06:34 PM (IST)

ਅੰਮ੍ਰਿਤਸਰ ਹਵਾਈ ਅੱਡੇ ''ਤੇ 2,11,00,000 ਕਰੋੜ ਦੀਆਂ ਸਿਗਰਟਾਂ ਬਰਾਮਦ, ਵੱਖ-ਵੱਖ ਮਾਮਲਿਆਂ ''ਚ ਹੋਈਆਂ ਜ਼ਬਤ

ਅੰਮ੍ਰਿਤਸਰ (ਨੀਰਜ)- ਕਸਟਮ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਤਸਕਰਾਂ ਕੋਲੋਂ ਜ਼ਬਤ ਕੀਤੀਆਂ ਗਈਆਂ ਕਰੀਬ 2.11 ਕਰੋੜ ਰੁਪਏ ਕੀਮਤ ਦੀਆਂ ਵਿਦੇਸ਼ੀ ਸਿਗਰਟਾਂ ਨੂੰ ਹਾਈ ਸਕਿਓਰਿਟੀ ਕਮੇਟੀ ਦੀ ਨਿਗਰਾਨੀ ਹੇਠ ਨਸ਼ਟ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਪੰਜਾਬ: ਆਸਟ੍ਰੇਲੀਆ ਜਾਣ ਤੋਂ ਰੋਕਣ ’ਤੇ ਧੀ ਨੇ ਪਿਓ ਨੂੰ ਮਾਰੀ ਗੋਲੀ

ਜਾਣਕਾਰੀ ਅਨੁਸਾਰ ਕੁੱਲ 11,58,780 ਵਿਦੇਸ਼ੀ ਸਿਗਰਟਾਂ ਨੂੰ ਸਾੜ ਕੇ ਨਸ਼ਟ ਕੀਤਾ ਗਿਆ। ਇਹ ਸਿਗਰਟਾਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੇ ਸਾਮਾਨ ਵਿੱਚੋਂ ਵੱਖ-ਵੱਖ ਕਾਰਵਾਈਆਂ ਦੌਰਾਨ ਜ਼ਬਤ ਕੀਤੀਆਂ ਗਈਆਂ ਸਨ। ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਤਸਕਰੀ ਨੂੰ ਰੋਕਣ ਲਈ ਲਗਾਤਾਰ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦੋਸ਼ ਤੈਅ, ਹਟਾਈਆਂ ਗਈਆਂ ਇਹ ਧਾਰਾਵਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News