ਤਰਨਤਾਰਨ 'ਚ ਵੱਡੀ ਵਾਰਦਾਤ, ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੀਤਾ ਕਤਲ

Monday, Feb 27, 2023 - 01:20 PM (IST)

ਤਰਨਤਾਰਨ 'ਚ ਵੱਡੀ ਵਾਰਦਾਤ, ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੀਤਾ ਕਤਲ

ਪੱਟੀ (ਸੌਰਭ)- ਕਾਂਗਰਸ ਸਰਕਾਰ ਸਮੇਂ ਮਾਰਕਿਟ ਕਮੇਟੀ ਪੱਟੀ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਧਾਰੀਵਾਲ ਦੀ ਅੱਜ ਅਣਪਛਾਤਿਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਲਗਭਗ 11 ਵਜੇ ਦੇ ਕਰੀਬ ਆਪਣੇ ਮੈਰਿਜ ਪੈਲਸ ਐੱਸ. ਜੀ. ਆਈ ਪਿੰਡ ਸੰਗਵਾਂ ਵਿਚ ਮੌਜੂਦ ਸਨ। ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਦੋ ਗੋਲੀਆਂ ਲੱਗੀਆਂ ਹਨ।

ਇਹ ਵੀ ਪੜ੍ਹੋ- BSF ਨੂੰ ਮਿਲੀ ਵੱਡੀ ਸਫ਼ਲਤਾ, ਪਾਕਿਸਤਾਨੀ ਡਰੋਨ 'ਤੇ 60 ਰਾਊਂਡ ਫ਼ਾਇਰ ਕਰ ਸੁੱਟਿਆ ਹੇਠਾਂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News