ਸਾਬਕਾ ਮੁੱਖ ਮੰਤਰੀ ਬਾਦਲ ਦੀਆਂ ਨਵਜੋਤ ਸਿੱਧੂ ਨੂੰ ਖਰੀਆਂ-ਖਰੀਆਂ, ਜਾਣੋ ਕੀ ਬੋਲੇ

Friday, Sep 01, 2017 - 02:18 PM (IST)

ਸਾਬਕਾ ਮੁੱਖ ਮੰਤਰੀ ਬਾਦਲ ਦੀਆਂ ਨਵਜੋਤ ਸਿੱਧੂ ਨੂੰ ਖਰੀਆਂ-ਖਰੀਆਂ, ਜਾਣੋ ਕੀ ਬੋਲੇ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕਹਿਣਾ ਹੈ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਉਨ੍ਹਾਂ ਦੀ ਕੋਈ ਜਾਤੀ ਦੁਸ਼ਮਣੀ ਨਹੀਂ ਹੈ ਪਰ ਸਿੱਧੂ ਉਨ੍ਹਾਂ ਨਾਲ ਜਾਤੀ ਰੰਜਿਸ਼ ਰੱਖਦੇ ਹਨ। ਉਨ੍ਹਾਂ ਨੇ ਕਿਹਾ ਕਿ ਸਿੱਧੂ ਦੇ ਕੰਮਾਂ ਦੀ ਜੱਜਮੈਂਟ ਜਨਤਾ ਨੇ ਕਰਨੀ ਹੈ। ਇਸ ਲਈ ਸਿੱਧੂ ਲਈ ਇਹ ਜ਼ਰੂਰੀ ਹੈ ਕਿ ਜੇਕਰ ਉਹ ਮੰਤਰੀ ਬਣੇ ਹਨ ਤਾਂ ਆਪਣੀ ਡਿਊਟੀ ਨੂੰ ਵਧੀਆ ਤਰੀਕੇ ਨਾਲ ਨਿਭਾਉਣ।


Related News