ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਦੇ ਵੱਡੇ ਭਰਾ ਰੂਪ ਸਿੰਘ ਧੂਮਲ ਦਾ ਦਿਹਾਂਤ

Wednesday, Jun 14, 2023 - 10:21 AM (IST)

ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਦੇ ਵੱਡੇ ਭਰਾ ਰੂਪ ਸਿੰਘ ਧੂਮਲ ਦਾ ਦਿਹਾਂਤ

ਜਲੰਧਰ - ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਦੇ ਵੱਡੇ ਭਰਾ ਅਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੇ ਤਾਇਆ ਜੀ ਰੂਪ ਸਿੰਘ ਧੂਮਲ (ਚੇਅਰਮੈਨ ਸੰਤ ਗਰੁੱਪ) ਦਾ ਅੱਜ ਦੇਹਾਂਤ ਹੋ ਗਿਆ ਹੈ। ਰੂਪ ਸਿੰਘ ਧੂਮਲ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ (14 ਜੂਨ) ਸ਼ਾਮ 5 ਵਜੇ ਕਿਸ਼ਨਪੁਰਾ ਸ਼ਮਸ਼ਾਨਘਾਟ, ਜਲੰਧਰ ਵਿਖੇ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : MRF ਨੇ ਬਣਾਇਆ ਰਿਕਾਰਡ, 1 ਲੱਖ ਰੁਪਏ ਦਾ ਅੰਕੜਾ ਪਾਰ ਕਰਨ ਵਾਲਾ ਭਾਰਤ ਦਾ ਪਹਿਲਾ ਸਟਾਕ ਬਣਿਆ

ਦੱਸ ਦੇਈਏ ਰੂਪ ਸਿੰਘ ਬਹੁਤ ਹੀ ਮਿਲਣਸਾਰ ਇਨਸਾਨ ਸਨ। ਉਹ ਆਈਪੀਐਲ ਦੇ ਚੇਅਰਮੈਨ ਅਰੁਣ ਸਿੰਘ ਧੂਮਲ ਦੇ ਚਾਚਾ ਜੀ ਸਨ।


author

rajwinder kaur

Content Editor

Related News