ਅਹਿਮ ਖ਼ਬਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ PGI 'ਚ ਦਾਖ਼ਲ

Sunday, Sep 04, 2022 - 10:56 AM (IST)

ਅਹਿਮ ਖ਼ਬਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ PGI 'ਚ ਦਾਖ਼ਲ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇੱਥੇ ਪੀ. ਜੀ. ਆਈ. ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਰੂਟੀਨ ਚੈੱਕਅਪ ਲਈ ਪੀ. ਜੀ. ਆਈ. 'ਚ ਦਾਖ਼ਲ ਕਰਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੂੰ ਲੱਗਾ 10 ਲੱਖ ਦਾ ਜੁਰਮਾਨਾ, ਜਾਣੋ ਕੀ ਹੈ ਪੂਰਾ ਮਾਮਲਾ

ਇਹ ਵੀ ਪਤਾ ਲੱਗਾ ਹੈ ਕਿ ਵੱਡੇ ਬਾਦਲ ਨੂੰ 2 ਦਿਨਾਂ ਤੋਂ ਬੁਖ਼ਾਰ ਦੀ ਸ਼ਿਕਾਇਤ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪੀ. ਜੀ. ਆਈ. ਲਿਆਂਦਾ ਗਿਆ ਹੈ। ਇੱਥੇ ਸ. ਪ੍ਰਕਾਸ਼ ਸਿੰਘ ਬਾਦਲ ਡਾਕਟਰਾਂ ਦੀ ਨਿਗਰਾਨੀ ਹੇਠ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ PGI ਜਾਣ ਵਾਲੇ ਮਰੀਜ਼ਾਂ ਨੂੰ ਵੱਡਾ ਝਟਕਾ, ਦੁੱਗਣਾ ਹੋਇਆ ਪ੍ਰਾਈਵੇਟ ਕਮਰੇ ਦਾ ਕਿਰਾਇਆ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News