ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਸਿਹਤ, ਚੰਡੀਗੜ੍ਹ PGI ’ਚ ਕਰਵਾਏ ਦਾਖ਼ਲ (ਵੀਡੀਓ)
Monday, Jun 06, 2022 - 11:32 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀ. ਜੀ. ਆਈ. ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਪੀ. ਜੀ. ਆਈ. ਹਸਪਤਾਲ ਦੇ ਕਾਰਡੀਓਲਾਜੀ ਵਾਰਡ ’ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਨੇ ਮਾਲ ਅਧਿਕਾਰੀਆਂ ਦੀ ਹੜਤਾਲ ਨੂੰ ਐਲਾਨਿਆ ਗ਼ੈਰ-ਕਾਨੂੰਨੀ