ਸਾਬਕਾ ਕਾਂਗਰਸੀ ਮੰਤਰੀ ਗੁਰਬਿੰਦਰ ਸਿੰਘ ਅਟਵਾਲ ਦਾ ਦਿਹਾਂਤ
Tuesday, Jul 25, 2023 - 12:52 PM (IST)

ਜਲੰਧਰ (ਮੁਨੀਸ਼)- ਸਾਬਕਾ ਕਾਂਗਰਸੀ ਮੰਤਰੀ ਦੀ ਮੌਤ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਕਾਂਗਰਸੀ ਮੰਤਰੀ ਗੁਰਬਿੰਦਰ ਸਿੰਘ ਅਟਵਾਲ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਹ ਵੀ ਪੜ੍ਹੋ- ਕੁੜੀ ਦੇ ਗੁਪਤ ਅੰਗ 'ਤੇ ਕਰੰਟ ਲਾਉਣ ਦੇ ਮਾਮਲੇ 'ਚ ਦੋ ਹੋਰ ਪੁਲਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ
ਦੱਸਿਆ ਜਾ ਰਿਹਾ ਹੈ ਕਿ ਅਟਵਾਲ 3 ਦਿਨ ਪਹਿਲਾਂ ਜਹਾਜ਼ ਰਾਹੀਂ ਸ਼੍ਰੀਨਗਰ 'ਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਗਏ ਸਨ, ਤਾਂ ਰਸਤੇ ਵਿੱਚ ਉਨ੍ਹਾਂ ਨੂੰ ਖ਼ੂਨ ਦੀ ਉਲਟੀ ਆ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸ਼੍ਰੀਨਗਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਅੱਜ ਸਵੇਰੇ 11 ਵਜੇ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਧਾਰਮਿਕ ਸਥਾਨ 'ਤੇ ਮੱਥਾ ਟੇਕ ਪਰਤ ਰਹੇ ਨੌਜਵਾਨਾਂ ਨਾਲ ਵਾਪਰੀ ਅਣਹੋਣੀ, 2 ਘਰਾਂ 'ਚ ਵਿਛ ਗਏ ਸੱਥਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8