ਦਿੱਲੀ ਦੇ ਸਾਬਕਾ CM ਆਤਿਸ਼ੀ ਲੁਧਿਆਣਾ ''ਚ, ਸੰਜੀਵ ਅਰੋੜਾ ਦੇ ਹੱਕ ''ਚ ਕਰਨਗੇ ਪ੍ਰਚਾਰ (ਵੀਡੀਓ)
Sunday, Jun 15, 2025 - 12:48 PM (IST)

ਲੁਧਿਆਣਾ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ 2 ਦਿਨਾਂ ਲੁਧਿਆਣਾ ਦੌਰੇ 'ਤੇ ਹਨ। ਦੱਸਿਆ ਜਾ ਰਿਹਾ ਹੈ ਕਿ ਆਤਿਸ਼ੀ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ 'ਚ ਪ੍ਰਚਾਰ ਕਰਨਗੇ।
ਇਹ ਵੀ ਪੜ੍ਹੋ : ਪੰਜਾਬ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਕਿਸਾਨ ਦੀ ਮੌਤ, ਖੇਤ 'ਚ ਚਲਾ ਰਿਹਾ ਸੀ ਟਰੈਕਟਰ
ਐਤਵਾਰ ਨੂੰ ਉਹ ਵਾਰਡ ਨੰਬਰ 55 ਅਤੇ 57 'ਚ ਚੋਣ ਪ੍ਰਚਾਰ ਕਰਨਗੇ।
ਇਹ ਵੀ ਪੜ੍ਹੋ : ਪੰਜਾਬ 'ਚ ਟੁੱਟ ਰਹੇ ਵਿਆਹ, ਰਿਸ਼ਤੇਦਾਰਾਂ ਦੇ ਪੁਆੜੇ, ਨੂੰਹ ਸੈਲਰੀ ਨਾ ਦੇਵੇ ਤਾਂ...
ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਭਲਕੇ ਮਤਲਬ ਕਿ ਸੋਮਵਾਰ ਨੂੰ ਆਤਿਸ਼ੀ ਲੁਧਿਆਣਾ ਪੱਛਮੀ ਦੇ ਲੋਕਾਂ ਨਾਲ ਮੁਲਾਕਾਤ ਕਰ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8