ਚੰਡੀਗੜ੍ਹ 'ਚ ਕਾਂਗਰਸ ਨੂੰ ਵੱਡਾ ਝਟਕਾ, ਪੂਨਮ ਸ਼ਰਮਾ 'ਭਾਜਪਾ' 'ਚ ਸ਼ਾਮਲ

Tuesday, Apr 30, 2019 - 02:42 PM (IST)

ਚੰਡੀਗੜ੍ਹ 'ਚ ਕਾਂਗਰਸ ਨੂੰ ਵੱਡਾ ਝਟਕਾ, ਪੂਨਮ ਸ਼ਰਮਾ 'ਭਾਜਪਾ' 'ਚ ਸ਼ਾਮਲ

ਚੰਡੀਗੜ੍ਹ (ਭਗਵਤ) : ਮਹਿਲਾ ਕਾਂਗਰਸ ਦੀ ਪ੍ਰਧਾਨ ਅਤੇ ਸ਼ਹਿਰ ਦੀ ਸਾਬਕਾ ਮੇਅਰ ਰਹਿ ਚੁੱਕੀ ਪੂਨਮ ਸ਼ਰਮਾ ਨੇ ਮੰਗਲਵਾਰ ਨੂੰ ਭਾਜਪਾ ਦਾ ਹੱਥ ਫੜ੍ਹ ਲਿਆ ਹੈ।

PunjabKesari

ਉਨ੍ਹਾਂ ਦੇ ਨਾਲ ਹੀ ਕਾਂਗਰਸ ਦੇ ਸੂਬਾ ਸਕੱਤਰ ਸੁਭਾਸ਼ ਸ਼ਰਮਾ ਵੀ ਭਾਜਪਾ 'ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੰਜਾਬ ਅਤੇ ਚੰਡੀਗੜ੍ਹ ਦੇ ਚੋਣ ਪ੍ਰਭਾਰੀ ਕੈਪਟਨ ਅਭਿਮਨਿਊ, ਸੰਜੇ ਟੰਡਨ ਅਤੇ ਕਿਰਨ ਖੇਰ ਵੀ ਮੌਜੂਦ ਰਹੇ।

PunjabKesari

ਪੂਨਮ ਸ਼ਰਮਾ ਨੇ ਇਸ ਦੌਰਾਨ ਮੋਦੀ ਸਰਕਾਰ ਦੇ ਕੰਮਾਂ ਦੀ ਤਾਰੀਫ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੇ ਕੰਮ ਉਨ੍ਹਾਂ ਦੇ ਦਿਲ ਨੂੰ ਛੂਹ ਗਏ ਹਨ।


author

Babita

Content Editor

Related News