ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਅਕਾਲੀ ਦਲ ''ਚ ਕਰਨਗੇ ਵਾਪਸੀ
Thursday, Aug 07, 2025 - 01:28 PM (IST)

ਚੰਡੀਗੜ੍ਹ : ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਘਰ ਵਾਪਸੀ ਕਰਨ ਜਾ ਰਹੇ ਹਨ। ਉਹ ਭਲਕੇ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ਕਰਨਗੇ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਦਾ ਸੁਆਗਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਇਸ ਦਿਨ ਬੱਸਾਂ ਦਾ ਸਫ਼ਰ ਹੋਵੇਗਾ ਮੁਫ਼ਤ, ਪ੍ਰਸ਼ਾਸਨ ਨੇ ਕਰ 'ਤਾ ਵੱਡਾ ਐਲਾਨ
ਦੱਸਣਯੋਗ ਹੈ ਕਿ ਸਾਲ 2024 'ਚ ਬਲਦੇਵ ਸਿੰਘ ਮਾਨ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ ਅਤੇ ਬਾਗੀ ਧੜੇ 'ਚ ਸ਼ਾਮਲ ਹੋ ਗਏ ਸਨ, ਜਿਸ ਤੋਂ ਬਾਅਦ ਹੁਣ ਉਹ ਫਿਰ ਅਕਾਲੀ ਦਲ 'ਚ ਵਾਪਸੀ ਕਰਨ ਜਾ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8