ਦੁਖ਼ਦ ਖ਼ਬਰ : ਮੋਗਾ 'ਚ ਨਿਹਾਲ ਸਿੰਘ ਵਾਲਾ ਦੇ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਦਾ ਦਿਹਾਂਤ

03/29/2022 8:47:23 AM

ਮੋਗਾ (ਗੋਪੀ ਰਾਊਕੇ) : ਮੋਗਾ ਜ਼ਿਲ੍ਹੇ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਦਾ ਅੱਜ ਦਿਹਾਂਤ ਹੋ ਗਿਆ। ਅਜੀਤ ਸਿੰਘ ਸ਼ਾਂਤ ਨੇ ਸਾਲ 2007 ਵਿਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਅਤੇ ਜਿੱਤ ਹਾਸਲ ਕਰਨ ਮਗਰੋਂ ਵਿਧਾਨ ਸਭਾ ਪੁੱਜੇ ਸਨ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਭਗਵੰਤ ਮਾਨ ਦਾ ਵੱਡਾ ਐਲਾਨ, 'ਰਾਸ਼ਨ' ਨੂੰ ਲੈ ਕੇ ਲਾਗੂ ਕੀਤੀ ਇਹ ਸਕੀਮ

ਉਹ ਅਧਿਆਪਨ ਦੇ ਕੀਤੇ ਨਾਲ ਵੀ ਜੁੜੇ ਰਹੇ ਅਤੇ ਪੰਜਾਬੀ ਸਾਹਿਤ ਦੀ ਜਾਣਕਾਰੀ ਵੀ ਰੱਖਦੇ ਸਨ। ਉਨ੍ਹਾਂ ਦੀ ਮੌਤ ਨਾਲ ਇਲਾਕੇ 'ਚ ਸੋਗ ਦੀ ਲਹਿਰ ਛਾ ਗਈ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੀਆਂ ਜੇਲ੍ਹਾਂ 'ਚ ਪਿਆ ਭੜਥੂ, ਜੇਲ੍ਹ ਮੰਤਰੀ ਵੱਲੋਂ ਸਖ਼ਤ ਚਿਤਾਵਨੀ ਜਾਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita