ਪਟਿਆਲਾ ਤੋਂ ਸਾਬਕਾ MP ਧਰਮਵੀਰ ਗਾਂਧੀ ਕਾਂਗਰਸ ''ਚ ਹੋਣਗੇ ਸ਼ਾਮਲ

03/31/2024 10:23:38 PM

ਪੰਜਾਬ ਡੈਸਕ - ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾਕਟਰ ਧਰਮਵੀਰ ਗਾਂਧੀ ਸੋਮਵਾਰ ਨੂੰ ਦਿੱਲੀ ਵਿਖੇ ਕਾਂਗਰਸ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਨੂੰ ਪਟਿਆਲਾ ਤੋਂ ਕਾਂਗਰਸ ਦਾ ਉਮੀਦਵਾਰ ਐਲਾਨੇ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਨੇ 2014 ਦੀਆਂ ਲੋਕ ਸਭਾ ਚੋਣਾਂ ਵਿੱਚ ‘ਆਪ’ ਉਮੀਦਵਾਰ ਵਜੋਂ ਕਾਂਗਰਸ ਦੀ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਨੂੰ ਹਰਾਇਆ ਸੀ। ਹੁਣ ਪ੍ਰਨੀਤ ਕੌਰ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Inder Prajapati

Content Editor

Related News