ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਸਾਬਕਾ ਸਰਪੰਚ ਨੂੰ ਗੋਲੀਆਂ ਨਾਲ ਭੁੰਨਿਆ
Tuesday, Jul 08, 2025 - 12:46 PM (IST)

ਅੰਮ੍ਰਿਤਸਰ/ਰਾਜਾਸਾਂਸੀ– ਅੰਮ੍ਰਿਤਸਰ ਦੇ ਰਾਜਾਸਾਂਸੀ ਇਲਾਕੇ ਦੇ ਪਿੰਡ ਸੈਦੂਪੁਰ 'ਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਸਾਬਕਾ ਅਕਾਲੀ ਸਰਪੰਚ ਪਰਵਿੰਦਰ ਸਿੰਘ (ਪੱਪੂ) ਦੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਹੜ੍ਹ ਦਾ ਖਤਰਾ: ਖੋਲ੍ਹ 'ਤੇ ਫਲੱਡ ਗੇਟ
ਜਾਣਕਾਰੀ ਮੁਤਾਬਕ ਕਤਲ ਦੀ ਘਟਨਾ ਨੂੰ ਅੰਜਾਮ ਸਰਪੰਚ ਪਰਵਿੰਦਰ ਸਿੰਘ ਦੇ ਗੁਆਂਢੀ ਵੱਲੋਂ ਦਿੱਤਾ ਗਿਆ ਹੈ। ਹਾਲਾਂਕਿ ਪੁਲਸ ਵੱਲੋਂ ਅਜੇ ਤੱਕ ਇਹ ਸਪਸ਼ਟ ਨਹੀਂ ਕੀਤਾ ਗਿਆ ਕਿ ਇਹ ਕਤਲ ਨਿੱਜੀ ਰੰਜ਼ਿਸ਼ ਦੇ ਚੱਲਦੇ ਹੋਇਆ ਜਾਂ ਫਿਰ ਇਸ ਦੇ ਪਿੱਛੇ ਕੋਈ ਸਿਆਸੀ ਰੰਜ਼ਿਸ਼ ਸੀ। ਮੌਕੇ 'ਤੇ ਪੁਲਸ ਨੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਅਸਲਾਧਾਰਕਾਂ ਲਈ ਜਾਰੀ ਹੋਏ ਵੱਡੇ ਹੁਕਮ, ਪ੍ਰਸ਼ਾਸਨ ਅਪਣਾਵੇਗਾ ਸਖ਼ਤ ਰੁਖ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8