ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦਿਹਾਂਤ

Thursday, Apr 25, 2024 - 03:10 PM (IST)

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦਿਹਾਂਤ

ਜਲੰਧਰ/ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਦਾ ਦਿਹਾਂਤ ਹੋਣ ਦੀ ਦੁੱਖ਼ਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਅੱਜ ਯਾਨੀ 25 ਅਪ੍ਰੈਲ 2024 ਨੂੰ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 3.30 ਵਜੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

ਸੁਰਜੀਤ ਸਿੰਘ 2 ਜੂਨ 1986 ਤੋਂ 15 ਮਾਰਚ 1992 ਤੱਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਸਨ। ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਸਨ। 1985 ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਦਮਪੁਰ ਤੋਂ ਜਿੱਤ ਕੇ ਸਪੀਕਰ ਬਣੇ ਸਨ। 

ਇਹ ਵੀ ਪੜ੍ਹੋ- ਪਹਿਲਾਂ ਪੁੱਛਿਆ ਰਾਹ, ਫਿਰ ਕੁੜੀ ਨਾਲ ਕਰ ਗਏ ਵੱਡਾ ਕਾਂਡ, ਕੈਮਰੇ 'ਚ ਕੈਦ ਹੋਈ ਘਟਨਾ ਨੇ ਉਡਾਏ ਸਭ ਦੇ ਹੋਸ਼
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News