ਜੌਰਡਨ ਤੋਂ ਆਈ ਮੰਦਭਾਗੀ ਖ਼ਬਰ, 45 ਸਾਲਾ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

Saturday, Dec 03, 2022 - 08:45 PM (IST)

ਜੌਰਡਨ ਤੋਂ ਆਈ ਮੰਦਭਾਗੀ ਖ਼ਬਰ, 45 ਸਾਲਾ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਗੁਰਦਾਸਪੁਰ (ਜੀਤ ਮਠਾਰੂ)-ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਲੰਗਾਹ ਨਾਲ ਸਬੰਧਿਤ ਇਕ ਵਿਅਕਤੀ ਦੀ ਵਿਦੇਸ਼ ’ਚ ਮੌਤ ਹੋ ਗਈ ਹੈ। ਜਰਨੈਲ ਸਿੰਘ ਨਾਂ ਦੇ ਇਸ ਵਿਅਕਤੀ ਦੀ ਉਮਰ ਤਕਰੀਬਨ 45 ਸਾਲ ਸੀ, ਜੋ ਤਿੰਨ ਸਾਲ ਪਹਿਲਾਂ ਜੌਰਡਨ ਦੇਸ਼ ’ਚ ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਪਰ ਉਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਦੋਸ਼ ’ਚ ਇਸ ਗਾਇਕ ਸਣੇ 8 ’ਤੇ ਦਰਜ ਹੋਇਆ ਪਰਚਾ

ਉਹ 2 ਬੱਚਿਆਂ ਦਾ ਪਿਤਾ ਹੈ, ਜਿਸ ਦੇ ਪਰਿਵਾਰਿਕ ਮੈਂਬਰਾਂ ਨੇ ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਸਰਕਾਰੀ ਸਕੂਲਾਂ ਦੇ ਨਾਵਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਰੀ ਕੀਤੇ ਨਵੇਂ ਹੁਕਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Manoj

Content Editor

Related News