ਪੰਜਾਬ ''ਚ ਆਉਂਦੇ ਦਿਨਾਂ ''ਚ ਕਿਹੋ ਜਿਹਾ ਰਹੇਗਾ ਮੌਸਮ, ਮਾਹਿਰਾਂ ਤੋਂ ਸੁਣੋ ਪੂਰੀ Weather ਰਿਪੋਰਟ (ਵੀਡੀਓ)

Monday, Oct 23, 2023 - 05:21 PM (IST)

ਪੰਜਾਬ ''ਚ ਆਉਂਦੇ ਦਿਨਾਂ ''ਚ ਕਿਹੋ ਜਿਹਾ ਰਹੇਗਾ ਮੌਸਮ, ਮਾਹਿਰਾਂ ਤੋਂ ਸੁਣੋ ਪੂਰੀ Weather ਰਿਪੋਰਟ (ਵੀਡੀਓ)

ਲੁਧਿਆਣਾ : ਪੰਜਾਬ 'ਚ ਪਿਛਲੇ ਦਿਨੀਂ ਪੱਛਮੀ ਗੜਬੜੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਸੀ ਪਰ ਹੁਣ ਇਹ ਅੱਗੇ ਵੱਧ ਗਿਆ ਹੈ। ਇਸ ਕਾਰਨ ਪੰਜਾਬ 'ਚ ਆਉਣ ਵਾਲੇ ਦਿਨਾਂ 4-5 ਦਿਨਾਂ 'ਚ ਮੌਸਮ ਖ਼ੁਸ਼ਕ ਬਣੇ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਵਿਆਹ 'ਚ ਪਿਆ ਭੜਥੂ, ਖਾਣੇ ਦੀਆਂ ਪਲੇਟਾਂ ਦੇਖ ਲੋਹਾ-ਲਾਖਾ ਹੋਏ ਬਰਾਤੀ, ਹੋਸ਼ ਉਡਾਉਣ ਵਾਲੀ ਹੈ ਵੀਡੀਓ

ਮੌਸਮ ਵਿਭਾਗ ਮੁਤਾਬਕ ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜਦੋਂ ਕਿ ਦਿਨ ਦਾ ਤਾਪਮਾਨ 31 ਡਿਗਰੀ ਸੈਲਸੀਅਸ ਰਿਹਾ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਸਲਾਹ ਦਿੱਤੀ ਕਿ ਉਹ ਝੋਨੇ ਦੀ ਵਾਢੀ ਜਾਂ ਆਪਣੇ ਹੋਰ ਕੰਮ ਜਾਰੀ ਰੱਖ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ’ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ, ਫਿਰ ਬਦਲੇਗਾ ਮੌਸਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News