ਵਿਧਾਇਕ ਮਦਨ ਲਾਲ ਜਲਾਲਪੁਰ ਦੇ ਪੁੱਤਰ ਨੂੰ ਬਣਾਇਆ ਗਿਆ ਪਾਵਰਕਾਮ ਦਾ ਡਾਇਰੈਕਟਰ
Tuesday, Nov 30, 2021 - 02:54 PM (IST)
ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਨੇ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਪੁੱਤਰ ਗਗਨਦੀਪ ਸਿੰਘ ਜਲਾਲਪੁਰ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਜਾਣਕਾਰੀ ਮੁਤਾਬਕ ਗਗਨਦੀਪ ਸਿੰਘ ਜਲਾਲਪੁਰ ਨੂੰ ਪਾਵਰਕਾਮ ਦਾ ਡਾਇਰੈਕਟਰ ਬਣਾਇਆ ਗਿਆ ਹੈ।
ਗਗਨਦੀਪ ਸਿੰਘ ਜਲਾਲਪੁਰ ਨੂੰ ਤੁਰੰਤ ਪ੍ਰਭਾਵ ਨਾਲ 2 ਸਾਲਾਂ ਲਈ ਇਹ ਅਹੁਦਾ ਸੌਂਪਿਆ ਗਿਆ ਹੈ।
ਇਹ ਵੀ ਪੜ੍ਹੋ : CM ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ, ਕਿਸਾਨਾਂ ਦੀ ਕਰਜ਼ਾ ਮੁਆਫ਼ੀ ਨੂੰ ਲੈ ਕੇ ਕੀਤੀ ਇਹ ਮੰਗ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ