ਗੈਂਗਸਟਰ ਜੱਗੂ ਭਗਵਾਨਪੁਰੀਆ ਤਰਨਤਾਰਨ ਅਦਾਲਤ ’ਚ ਪੇਸ਼, 5 ਦਿਨਾ ਰਿਮਾਂਡ ’ਤੇ ਭੇਜਿਆ

Monday, Oct 03, 2022 - 07:22 PM (IST)

ਗੈਂਗਸਟਰ ਜੱਗੂ ਭਗਵਾਨਪੁਰੀਆ ਤਰਨਤਾਰਨ ਅਦਾਲਤ ’ਚ ਪੇਸ਼, 5 ਦਿਨਾ ਰਿਮਾਂਡ ’ਤੇ ਭੇਜਿਆ

ਤਰਨਤਾਰਨ (ਵਿਜੇ ਅਰੋੜਾ) : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਤਰਨਤਾਰਨ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਜੱਗੂ ਭਗਵਾਨਪੁਰੀਆਂ ਨੂੰ ਬਟਾਲਾ ਪੁਲਸ ਦੇ 5 ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਜੱਗੂ ’ਤੇ ਅਸਲਾ ਐਕਟ ਤਹਿਤ 2019 ਦਾ ਇਕ ਮਾਮਲਾ ਦਰਜ ਹੈ। ਉਸ ਨੂੰ ਅੱਜ ਉਸੇ ਮਾਮਲੇ ’ਚ ਹੀ ਤਰਨਤਾਰਨ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਸੀ, ਜਿਥੋਂ ਬਟਾਲਾ ਪੁਲਸ ਉਸ ਨੂੰ ਆਪਣੇ ਨਾਲ 5 ਦਿਨ ਦਾ ਰਿਮਾਂਡ ਹਾਸਲ ਕਰਕੇ ਲੈ ਕੇ ਚਲੀ ਗਈ। ਉਸ ਦੀ ਪੇਸ਼ੀ ਨੂੰ ਲੈ ਕੇ ਅਦਾਲਤ ਦੇ ਬਾਹਰ ਭਾਰੀ ਫੋਰਸ ਪੁਲਸ ਤਾਇਨਾਤ ਕੀਤੀ ਗਈ ਸੀ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : ਜੇਲ੍ਹ ’ਚ ਬੰਦ ਪ੍ਰਿਯਵਰਤ ਫ਼ੌਜੀ ਸਣੇ ਇਨ੍ਹਾਂ ਗੈਂਗਸਟਰਾਂ ਨੂੰ ਲੈ ਕੇ ਹਰਜੋਤ ਬੈਂਸ ਨੇ ਆਖੀ ਵੱਡੀ 

PunjabKesari


author

Manoj

Content Editor

Related News