ਗੈਂਗਸਟਰ ਜੱਗੂ ਭਗਵਾਨਪੁਰੀਆ ਅਦਾਲਤ ’ਚ ਪੇਸ਼, SSOC ਨੇ ਇਸ ਮਾਮਲੇ ''ਚ ਲਿਆ ਰਿਮਾਂਡ

Thursday, Dec 22, 2022 - 11:06 PM (IST)

ਗੈਂਗਸਟਰ ਜੱਗੂ ਭਗਵਾਨਪੁਰੀਆ ਅਦਾਲਤ ’ਚ ਪੇਸ਼, SSOC ਨੇ ਇਸ ਮਾਮਲੇ ''ਚ ਲਿਆ ਰਿਮਾਂਡ

ਅੰਮ੍ਰਿਤਸਰ (ਸੰਜੀਵ) : ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸਥਾਨਕ ਅਦਾਲਤ ਵਿਚ ਪੇਸ਼ ਕਰ ਕੇ ਪੁਲਸ ਰਿਮਾਂਡ ’ਤੇ ਲਿਆ ਹੈ। ਜੱਗੂ ਭਗਵਾਨਪੁਰੀਆ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੂੰ ਧੋਖਾਦੇਹੀ ਦੇ ਇਕ ਮਾਮਲੇ ਵਿਚ ਲੋੜੀਂਦਾ ਸੀ, ਜਿਸ ਵਿੱਚ ਪੁਲਸ ਉਸ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਸੀ। ਜੱਗੂ ਨੂੰ ਅੱਜ ਬਠਿੰਡਾ ਜੇਲ੍ਹ ਤੋਂ ਅੰਮ੍ਰਿਤਸਰ ਦੀ ਅਦਾਲਤ ਵਿਚ ਲਿਆਂਦਾ ਗਿਆ ਜਿੱਥੇ ਪੇਸ਼ ਕਰਨ ਤੋਂ ਬਾਅਦ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਉਸ ਨੂੰ ਜਾਂਚ ਲਈ ਆਪਣੇ ਨਾਲ ਲੈ ਗਈ।

ਇਹ ਵੀ ਪੜ੍ਹੋ : ਮਾਣ ਵਾਲੀ ਗੱਲ : ਅਮਰੀਕਾ ਦੇ 2 ਸੂਬਿਆਂ ਦੇ ਸਕੂਲ ਸਿਲੇਬਸ 'ਚ ਸ਼ਾਮਲ ਹੋਵੇਗਾ ‘ਸਿੱਖ ਧਰਮ’


author

Mandeep Singh

Content Editor

Related News