ਹਿੰਦੂ ਆਗੂਆਂ ਦੇ ਕਤਲ ਮਾਮਲੇ ''ਚ ਗ੍ਰਿਫਤਾਰ ਕੀਤਾ ਜਗਤਾਰ 17 ਨਵੰਬਰ ਤਕ ਪੁਲਸ ਰਿਮਾਂਡ ''ਤੇ

Tuesday, Nov 14, 2017 - 07:37 PM (IST)

ਹਿੰਦੂ ਆਗੂਆਂ ਦੇ ਕਤਲ ਮਾਮਲੇ ''ਚ ਗ੍ਰਿਫਤਾਰ ਕੀਤਾ ਜਗਤਾਰ 17 ਨਵੰਬਰ ਤਕ ਪੁਲਸ ਰਿਮਾਂਡ ''ਤੇ

ਬਾਘਾਪੁਰਾਣਾ (ਵਿਪਨ) : ਪੰਜਾਬ ਵਿਚ ਹਿੰਦੂ ਆਗੂਆਂ ਦੇ ਕਤਲ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਜਗਤਾਰ ਸਿੰਘ ਨੂੰ ਮੰਗਲਵਾਰ ਨੂੰ ਭਾਰੀ ਪੁਲਸ ਸੁਰੱਖਿਆ ਹੇਠ ਬਾਘਾਪੁਰਾਣਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੋਂ ਅਦਾਲਤ ਨੇ ਜਗਤਾਰ ਨੂੰ 17 ਨਵੰਬਰ ਤਕ ਪੁਲਸ ਰਿਮਾਂਡ 'ਤੇ ਭੇਜ ਦਿੱਤਾ।
ਦੱਸਣਯੋਗ ਹੈ ਕਿ ਹਿੰਦੂ ਆਗੂਆਂ ਦੇ ਕਤਲ ਮਾਮਲੇ ਵਿਚ ਪੁਲਸ ਵਲੋਂ ਜਗਤਾਰ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿਚ ਡੀ. ਜੀ. ਪੀ. ਸੁਰੇਸ਼ ਅਰੋੜਾ ਪ੍ਰੈਸ ਕਾਨਫਰੰਸ ਕਰਕੇ ਖੁਲਾਸਾ ਕਰ ਚੁੱਕੇ ਹਨ।


Related News