ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਗੁਰਗਾ ਗ੍ਰਿਫ਼ਤਾਰ, ਵੱਡੀ ਵਾਰਦਾਤ ਨੂੰ ਦੇਣ ਵਾਲਾ ਸੀ ਅੰਜਾਮ
Wednesday, Oct 18, 2023 - 03:50 PM (IST)
ਚੰਡੀਗੜ੍ਹ : ਐਂਟੀ ਗੈਂਗਸਟਰ ਟੈਰਰ ਫੋਰਸ ਪੰਜਾਬ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਮੈਂਬਰ ਸਚਿਨ ਉਰਫ਼ ਬੱਚੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ 4 ਪਿਸਤੌਲਾਂ ਅਤੇ 12 ਕਾਰਤੂਸ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ : ਡੇਅਰੀ ਅੰਦਰ ਵੜੇ ਲੁਟੇਰਿਆਂ ਨੇ ਮਾਲਕ 'ਤੇ ਤਾਣ ਦਿੱਤੀ ਪਿਸਤੌਲ, CCTV 'ਚ ਕੈਦ ਹੋਇਆ ਮੰਜ਼ਰ (ਵੀਡੀਓ)
ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਹੈਂਡ 'ਤੇ ਇਸ ਦੀ ਜਾਣਕਾਰੀ ਦਿੱਤੀ ਹੈ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗਿਰੋਹ ਦੇ ਹੋਰ ਮੈਂਬਰਾਂ ਨਾਲ ਮਿਲ ਕੇ ਆਪਣੇ ਵਿਦੇਸ਼ੀ ਹੈਂਡਲਰਾਂ ਵਲੋਂ ਦਿੱਤੇ ਗਏ ਟੀਚਿਆਂ 'ਤੇ ਅਮਲ ਕਰਨ ਦੀ ਯੋਜਨਾ ਬਣਾ ਰਿਹਾ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਮੇਅਰ ਦੀ ਜਾਇਦਾਦ ਕੁਰਕ ਕਰਨ ਦੇ ਹੁਕਮ, ਪੜ੍ਹੋ ਕੀ ਹੈ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8