ਪੁਲਸ ਮੁਕਾਬਲੇ 'ਚ ਫੜੇ ਗਏ ਗੈਂਗਸਟਰਾਂ ਦਾ 2 ਦਿਨ ਦਾ ਰਿਮਾਂਡ ਵਧਿਆ

Thursday, Dec 21, 2017 - 03:50 PM (IST)

ਪੁਲਸ ਮੁਕਾਬਲੇ 'ਚ ਫੜੇ ਗਏ ਗੈਂਗਸਟਰਾਂ ਦਾ 2 ਦਿਨ ਦਾ ਰਿਮਾਂਡ ਵਧਿਆ

ਬਠਿੰਡਾ (ਮੁਨੀਸ਼) — ਗੈਂਗਸਟਰ ਹਰਵਿੰਦਰ ਸਿੰਘ ਤੇ ਗੁਰਵਿੰਦਰ ਸਿੰਘ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਨ੍ਹਾਂ ਨੂੰ ਅਦਾਲਤ ਨੇ 23 ਦਸੰਬਰ ਤਕ ਪੁਲਸ ਰਿਮਾਂਡ ਤੇ ਭੇਜ ਦਿੱਤਾ ਹੈ। ਪੁਲਸ ਨੇ ਅਦਾਲਤ ਤੋਂ 2 ਦਿਨ ਦਾ ਰਿਮਾਂਡ ਮੰਗਿਆਂ ਸੀ। ਇਸ ਤੋਂ ਪਹਿਲਾਂ ਵੀ ਅਦਾਲਤ ਨੇ ਇਨ੍ਹਾਂ ਦੋਸ਼ੀਆਂ ਦਾ 5 ਦਿਨ ਦਾ ਪੁਲਸ ਰਿਮਾਂਡ ਦਿੱਤਾ ਸੀ।


Related News