ਪੰਜਾਬ : 15 ਅਗਸਤ ਤੋਂ ਬਾਅਦ ਨਹੀਂ ਮਿਲਣਗੇ ਗੈਸ ਸਿਲੰਡਰ! ਹੋ ਜਾਓ ALERT, ਜਾਰੀ ਹੋਈ ਵੱਡੀ ਚਿਤਾਵਨੀ

Saturday, Aug 01, 2026 - 09:45 AM (IST)

ਪੰਜਾਬ : 15 ਅਗਸਤ ਤੋਂ ਬਾਅਦ ਨਹੀਂ ਮਿਲਣਗੇ ਗੈਸ ਸਿਲੰਡਰ! ਹੋ ਜਾਓ ALERT, ਜਾਰੀ ਹੋਈ ਵੱਡੀ ਚਿਤਾਵਨੀ

ਲੁਧਿਆਣਾ (ਖੁਰਾਣਾ) : ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ ਵੱਲੋਂ ਜਾਰੀ ਨਿਰਦੇਸ਼ਾਂ ਦੇ ਆਧਾਰ ’ਤੇ ਈ-ਕੇ. ਵਾਈ. ਸੀ. ਨਾ ਕਰਵਾਉਣ ਵਾਲੇ ਖ਼ਪਤਕਾਰਾਂ ਨੂੰ ਹੁਣ 15 ਅਗਸਤ ਤੋਂ ਬਾਅਦ ਰਸੋਈ ਗੈਸ ਸਿਲੰਡਰ ਦੀ ਸਪਲਾਈ ਨਹੀਂ ਮਿਲੇਗੀ। ਜਦੋਂਕਿ ਇਸ ਤੋਂ ਪਹਿਲਾਂ ਜਿਵੇਂ-ਜਿਵੇਂ ਜੋੜ-ਤੋੜ ਲਗਾ ਕੇ ਖ਼ਪਤਕਾਰ ਸਬੰਧਿਤ ਗੈਸ ਏਜੰਸੀ ਡੀਲਰਾਂ ਤੋਂ ਰਸੋਈ ਗੈਸ ਸਿਲੰਡਰ ਦੀ ਸਪਲਾਈ ਪ੍ਰਾਪਤ ਕਰ ਰਹੇ ਸਨ

ਇਹ ਵੀ ਪੜ੍ਹੋ : ਪੰਜਾਬ ਲਈ ਨਵੇਂ ਖ਼ਤਰੇ ਦੀ ਘੰਟੀ! ਭਾਖੜਾ ਸਣੇ 3 ਵੱਡੇ ਡੈਮਾਂ ਦੀ ਤਾਜ਼ਾ ਰਿਪੋਰਟ ਨੇ ਪਾਈ ਟੈਨਸ਼ਨ

ਹੁਣ ਇਸ ਮਹੱਤਪਵਪੂਰਨ ਮੁੱਦੇ ਨੂੰ ਲੈ ਕੇ ਦੇਸ਼ ਦੀਆਂ ਤਿੰਨੋ ਪ੍ਰਮੁੱਖ ਗੈਸ ਕੰਪਨੀਆਂ ਦੇ ਉੱਚ ਅਧਿਕਾਰੀਆਂ ਨੇ ਦੋ ਟੁਕ ਲਫਜ਼ਾਂ 'ਚ ਸਾਫ਼ ਕਰ ਦਿੱਤਾ ਹੈ ਕਿ ਕਿਸੇ ਵੀ ਖ਼ਪਤਕਾਰ ਨੂੰ ਬਿਨਾਂ ਈ-ਕੇ. ਵਾਈ. ਸੀ. ਕਰਵਾਏ ਸਿਲੰਡਰ ਸਪਲਾਈ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਬਿਜਲੀ ਖ਼ਪਤਕਾਰਾਂ ਲਈ ਰਾਹਤ ਭਰੀ ਖ਼ਬਰ, CPDL ਨੇ ਦੱਸਿਆ ਬਿਜਲੀ ਬਿੱਲ 'ਚ ਬਚਤ ਦਾ ਨਵਾਂ ਫਾਰਮੂਲਾ

ਇਸ ਸਬੰਧੀ ਸਰਾਭਾ ਨਗਰ ਸਥਿਤ ਭਾਰਤ ਗੈਸ ਕੰਪਨੀ ਨਾਲ ਸਬੰਧਿਤ ਰਵਿੰਦਰ ਗੈਸ ਏਜੰਸੀ ਦੇ ਮੁੱਖ ਰਵਿੰਦਰ ਸਿੰਘ ਨੇ ਖ਼ਪਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਤੁਰੰਤ ਦਫ਼ਤਰ ਆ ਕੇ ਆਪਣੀ ਮੁਫਤ ਕੇ. ਵਾਈ. ਸੀ ਕਰਵਾਉਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News