ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਏ ਗਏ ਗਤਕਾ ਮੁਕਾਬਲੇ, ਤਸਵੀਰਾਂ ''ਚ ਦੇਖੋ ਗਤਕੇ ਦੇ ਰੰਗ

07/03/2017 1:32:58 PM

ਤਲਵੰਡੀ ਸਾਬੋ(ਮਨੀਸ਼)— ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਦੀਵਾਨ ਹਾਲ ਸਜਾਏ ਗਏ ਅਤੇ ਗਤਕਾ ਮੁਕਾਬਲੇ ਕਰਵਾਏ ਗਏ। ਸਿੱਖ ਨੌਜਵਾਨਾਂ ਨੇ ਇਨ੍ਹਾਂ ਗਤਕਾ ਮੁਕਾਬਲਿਆਂ ਵਿਚ ਹਿੱਸਾ ਲਿਆ। ਇਹ ਮੁਕਾਬਲਾ ਭਾਈ ਦਲ ਸਿੰਘ ਦੀਵਾਨ ਹਾਲ ਵਿਚ ਕਰਵਾਇਆ ਗਿਆ। ਇੱਥੇ ਦੱਸ ਦੇਈਏ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਐੱਸ. ਜੀ. ਪੀ. ਸੀ. ਵੱਲੋਂ ਇਕ ਜੁਲਾਈ ਤੋਂ 'ਗੁਰਮਤਿ ਲਹਿਰ' ਦੀ ਸ਼ੁਰੂਆਤ ਕੀਤੀ ਗਈ ਹੈ।

Kulvinder Mahi

This news is News Editor Kulvinder Mahi