ਪੰਜਾਬ ਸਰਕਾਰ ਵੱਲੋਂ ਇਸ ਤਾਰੀਖ਼ ਨੂੰ ਗਜ਼ਟਿਡ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

05/12/2023 1:15:05 PM

ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਵੱਲੋਂ ਆਉਣ ਵਾਲੀ 16 ਨਵੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਸ. ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਵਸ ਨੂੰ ਮੁੱਖ ਰੱਖਦਿਆਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀ ਹੋ ਜਾਣ ਤਿਆਰ! ਪਸੀਨੇ ਛੁਡਾਉਣ ਵਾਲੀ ਗਰਮੀ ਸ਼ੁਰੂ, ਅੱਗੇ ਤੋਂ ਅੱਗੇ ਹੋਰ ਵੀ ਹੋਵੇਗਾ ਬੁਰਾ ਹਾਲ

ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ 16-11-2023 (ਵੀਰਵਾਰ) ਨੂੰ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ 'ਚ ਰਾਖਵੀਂ ਦੀ ਬਜਾਏ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਨੋਟੀਫਿਕੇਸ਼ਨ ਰਾਹੀਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਸਰਕਾਰੀ ਸਕੂਲ 'ਚ ਫਿਰ ਚੱਕਰ ਖਾ ਕੇ ਡਿੱਗੀਆਂ ਕੁੜੀਆਂ, ਮੌਕੇ 'ਤੇ ਪੈ ਗਿਆ ਭੜਥੂ (ਤਸਵੀਰਾਂ)

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News