ਜੰਮੂ-ਕਸ਼ਮੀਰ ਦੇ ਸਰਹੱਦੀ ਲੋਕਾਂ ਲਈ ਭਿਜਵਾਈ ‘698ਵੇਂ ਟਰੱਕ ਦੀ ਸਮੱਗਰੀ’

02/09/2023 5:17:34 PM

ਜਲੰਧਰ (ਵਰਿੰਦਰ ਸ਼ਰਮਾ) : ਜੰਮੂ-ਕਸ਼ਮੀਰ ਦੇ ਅੱਤਵਾਦ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਬੀਤੇ ਦਿਨੀਂ ਰਾਹਤ ਸਮੱਗਰੀ ਦਾ 698ਵਾਂ ਟਰੱਕ ਅੰਬਾਲਾ ਤੋਂ ਸ਼੍ਰੀ ਕ੍ਰਿਸ਼ਨ ਕ੍ਰਿਪਾ ਸੇਵਾ ਸਮਿਤੀ ਦੇ ਸਹਿਯੋਗ ਨਾਲ ਗੀਤਾ ਮਨੀਸ਼ੀ ‘ਸਵਾਮੀ ਗਿਆਨਾਨੰਦ ਜੀ ਮਹਾਰਾਜ’ ਨੇ ਭੇਟ ਕੀਤਾ, ਜਿਸ ਵਿਚ 200 ਲੋੜਵੰਦ ਪਰਿਵਾਰਾਂ ਲਈ ਰਾਸ਼ਨ ਸੀ।

ਟਰੱਕ ਰਵਾਨਾ ਕਰਦੇ ਪੰਜਾਬ ਕੇਸਰੀ ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਚੋਪੜਾ ਨਾਲ ‘ਸਵਾਮੀ ਗਿਆਨਾਨੰਦ ਜੀ ਮਹਾਰਾਜ’, ਵਿਧਾਇਕ ਅਸੀਮ ਗੋਇਲ, ਭਾਜਪਾ ਦੇ ਮੀਡੀਆ ਇੰਚਾਰਜ ਡਾ. ਸੰਜੇ ਸ਼ਰਮਾ, ਮਨੋਹਰ ਲਾਲ ਸਚਦੇਵਾ, ਡਾ. ਰਮੇਸ਼ ਮਦਾਨ, ਤਿਲਕ ਰਾਜ ਸ਼ਰਮਾ, ਹੈਪੀ ਚਾਵਲਾ, ਰਾਹਤ ਵੰਡ ਟੀਮ ਦੇ ਇੰਚਾਰਜ ਯੋਗ ਗੁਰੂ ਵਰਿੰਦਰ ਸ਼ਰਮਾ ਤੇ ਹੋਰ ਸ਼ਾਮਲ ਸਨ।

 

Shivani Bassan

This news is Content Editor Shivani Bassan