ਕੱਲ੍ਹ ਲਈ ਹੋ ਜਾਓ ਤਿਆਰ, ਬਿਜਲੀ ਸਪਲਾਈ ਰਹੇਗੀ ਬੰਦ
Sunday, Jul 20, 2025 - 05:37 PM (IST)

ਸ੍ਰੀ ਮੁਕਤਸਰ ਸਾਹਿਬ (ਤਨੇਜਾ, ਖੁਰਾਣਾ)- ਪੀ.ਐੱਸ.ਪੀ.ਸੀ.ਐੱਲ. ਦੇ ਸਹਾਇਕ ਇੰਜੀਨੀਅਰ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ 21 ਜੁਲਾਈ ਨੂੰ ਫੱਤਣਵਾਲਾ ਅਤੇ ਗੁਲਾਬੇਵਾਲਾ ਸਬ-ਸਟੇਸ਼ਨਾਂ ਨਾਲ ਜੁੜੇ ਫੀਡਰਾਂ ਦੀ ਬਿਜਲੀ ਸਪਲਾਈ ਰੋਕੀ ਜਾਵੇਗੀ। ਇਹ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਇਹ ਬਿਜਲੀ ਬੰਦ ਰਹਿਣ ਦੀ ਕਾਰਨਾਵਾਰੀ 66 ਕੇ.ਵੀ. ਫੱਤਣਵਾਲਾ ਸਬ-ਸਟੇਸ਼ਨ 'ਤੇ ਨਵੇਂ 66 ਕੇ.ਵੀ. ਸੋਲਰ ਬੇਅ ਦੀ ਉਸਾਰੀ ਦੇ ਕੰਮ ਕਰਕੇ ਹੋਵੇਗੀ।
ਇਹ ਵੀ ਪੜ੍ਹੋ- ਪੰਜਾਬ ਦੇ ਦੋ ਹੋਟਲਾਂ 'ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਤ 'ਚ 18 ਔਰਤਾਂ ਤੇ 9 ਵਿਅਕਤੀ ਫੜੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8