ਬਿਨਾਂ ਇੰਟਰਵਿਊ ਦੇ ਲਓ ਯੂਕੇ ਦਾ Sure Short Visa, ਜਲਦੀ ਕਰੋ ਅਪਲਾਈ
Thursday, Mar 02, 2023 - 12:49 PM (IST)
 
            
            ਇੰਟਰਨੈਸ਼ਨਲ ਡੈਸਕ- ਯੂਕੇ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ ਹੈ। ਹਾਲ ਹੀ ਵਿਚ ਯੂਕੇ ਨੇ Sure Short Visa ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਚੰਗੀ ਗੱਲ ਇਹ ਹੈ ਕਿ ਇਸ ਵੀਜ਼ੇ ਲਈ ਕਿਸੇ ਤਰ੍ਹਾਂ ਦੀ ਇੰਟਰਵਿਊ ਦੇਣ ਦੀ ਲੋੜ ਨਹੀਂ ਹੈ ਅਤੇ ਨਾ ਹੀ IELTS ਦੀ ਲੋੜ ਹੈ। ਨਾਲ ਹੀ ਜੇਕਰ ਤੁਹਾਡੀ ਪੜ੍ਹਾਈ ਵਿਚ ਕਾਫੀ ਸਮੇਂ ਦਾ ਗੈਪ ਹੈ ਤਾਂ ਵੀ ਘਬਰਾਉਣ ਦੀ ਲੋੜ ਨਹੀਂ।S
ਇਸ ਸਬੰਧੀ ਸਾਰੇ ਕੋਰਸ covered ਹਨ। ਇਸ ਲਈ ਜੇਕਰ ਤੁਸੀਂ ਯੂਕੇ ਜਾਣ ਦਾ ਆਪਣਾ ਸੁਫ਼ਨਾ ਪੂਰਾ ਕਰਨਾ ਚਾਹੁੰਦੇ ਹੋ ਤਾਂ ਤੁਰੰਤ ਅਪਲਾਈ ਕਰੋ। ਅਪਲਾਈ ਕਰਨ ਲਈ ਤੁਹਾਨੂੰ ਕਿਸੇ ਚੰਗੇ ਕੰਸਲਟੈਂਟ ਦੀ ਲੋੜ ਪਵੇਗੀ, ਜੋ ਤੁਹਾਡੀ ਫਾਈਲ ਨੂੰ ਸਹੀ ਢੰਗ ਨਾਲ ਤਿਆਰ ਕਰ ਕੇ ਅੱਗੇ ਭੇਜੇ। ਚੰਗੀ ਗੱਲ ਇਹ ਹੈ ਕਿ ਤੁਸੀਂ ਵੀਜ਼ਾ ਆਉਣ ਮਗਰੋਂ ਫੀਸ ਦੇ ਸਕਦੇ ਹੋ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਤੁਸੀਂ 90568-55594 'ਤੇ ਕਾਲ ਕਰ ਸਕਦੇ ਹੋ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            