ਸਿਰਫ਼ 9999 ''ਚ ਪ੍ਰਾਪਤ ਕਰੋ ਕਿਸੇ ਵੀ ਦੇਸ਼ ਦਾ ਵਿਜ਼ਟਰ ਵੀਜ਼ਾ
Tuesday, Jan 07, 2025 - 10:53 AM (IST)
ਇੰਟਰਨੈਸ਼ਨਲ ਡੈਸਕ- ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ ਹੈ। ਹੁਣ ਸਿਰਫ਼ 9999 ਰੁਪਏ ਦੇ ਕੇ ਕਿਸੇ ਵੀ ਦੇਸ਼ ਦਾ ਵਿਜ਼ਟਰ ਵੀਜ਼ਾ ਹਾਸਲ ਕਰ ਸਕਦੇ ਹੋ। ਇਨ੍ਹਾਂ ਦੇਸ਼ਾਂ ਵਿਚ ਕੈਨੇਡਾ, ਆਸਟ੍ਰੇਲੀਆ, ਯੂ.ਕੇ, ਜਰਮਨੀ, ਇਟਲੀ, ਲਗਜ਼ਮਬਰਗ ਆਦਿ ਦੇਸ਼ ਸ਼ਾਮਲ ਹਨ। ਇਨ੍ਹਾਂ ਦੇਸ਼ਾਂ ਵਿਚ ਘੱਟ ਦਸਤਾਵੇਜ਼ਾਂ ਨਾਲ ਅਪਲਾਈ ਕੀਤਾ ਜਾ ਸਕਦਾ ਹੈ। ਪੁਰਾਣੇ ਫੰਡ ਦੀ ਲੋੜ ਵੀ ਨਹੀਂ ਹੋਵੇਗੀ।
ਚੰਗੀ ਗੱਲ ਇਹ ਵੀ ਹੈ ਕਿ ਰਿਫਿਊਜ਼ਲ ਵਾਲੇ ਵੀ ਅਪਲਾਈ ਕਰ ਸਕਦੇ ਹਨ। ਅਪਲਾਈ ਕਰਨ ਦੀ ਪ੍ਰਕਿਰਿਆ ਆਸਾਨ ਹੋਵੇਗੀ। ਮਲਟੀਪਲ ਐਂਟਰੀ ਵੀਜ਼ਾ ਲਈ ਵੀ ਅਪਲਾਈ ਕੀਤਾ ਜਾ ਸਕਦਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ MG ਇੰਟਰਨੈਸ਼ਨਲ ਕੰਪਨੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਕੰਪਨੀ ਦੀ ਵੀਜ਼ਾ ਸਫਲਤਾ ਦਰ ਉੱਚ ਹੈ। ਕੋਈ ਯਾਤਰਾ ਇਤਿਹਾਸ ਦੀ ਵੀ ਲੋੜ ਨਹੀ। ਕਿਸੇ ਤਰ੍ਹਾਂ ਦੀ ਸਪਾਂਸਰਸ਼ਿਪ ਦੀ ਵੀ ਲੋੜ ਨਹੀਂ। ਇਸ ਲਈ ਦੇਰ ਨਾ ਕਰੋ ਅਤੇ ਤੁਰੰਤ ਆਪਣਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰੋ। ਵਧੇਰੇ ਜਾਣਕਾਰੀ ਲਈ ਇਸ ਨੰਬਰ 91151-51493 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8