ਗਿਆਨੀ ਹਰਪ੍ਰੀਤ ਸਿੰਘ ਨੇ ਸੱਦਿਆ ਸਟੇਟ ਜਨਰਲ ਡੈਲੀਗੇਟ ਇਜਲਾਸ

Thursday, Sep 18, 2025 - 01:56 PM (IST)

ਗਿਆਨੀ ਹਰਪ੍ਰੀਤ ਸਿੰਘ ਨੇ ਸੱਦਿਆ ਸਟੇਟ ਜਨਰਲ ਡੈਲੀਗੇਟ ਇਜਲਾਸ

ਚੰਡੀਗੜ੍ਹ : ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ 25 ਸਤੰਬਰ ਨੂੰ ਸਟੇਟ ਜਨਰਲ ਡੈਲੀਗੇਟ ਇਜਲਾਸ ਸੱਦਿਆ ਹੈ। ਇਹ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਗਿਆ ਹੈ। ਇਸ ਡੈਲੀਗੇਟ ਇਜਲਾਸ ਵਿਚ ਜਿੱਥੇ ਅਗਲੇ ਪ੍ਰੋਗਰਾਮ ਨੂੰ ਲੈ ਕੇ ਵਿਸਥਾਰ ਸਹਿਤ ਚਰਚਾ ਹੋਵੇਗੀ, ਉਥੇ ਹੀ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਵਿਚਾਰ ਚਰਚਾ ਕੀਤੀ ਜਾਵੇਗੀ। 


author

Gurminder Singh

Content Editor

Related News