ਵੱਡੀ ਖਬਰ : ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ
Thursday, Dec 26, 2024 - 02:30 PM (IST)
ਬਠਿੰਡਾ : ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਜਥੇਦਾਰੀ ਤੋਂ 15 ਦਿਨਾਂ ਲਈ ਫਾਰਗ ਕੀਤੇ ਗਏ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਬਠਿੰਡਾ ਪਹੁੰਚੇ ਹਨ। ਸੂਤਰਾਂ ਮੁਤਾਬਕ ਆਪਣੇ ਪ੍ਰਾਈਵੇਟ ਜੈੱਟ ਰਾਹੀਂ ਡੇਰਾ ਮੁਖੀ ਬਠਿੰਡਾ ਪਹੁੰਚੀ ਅਤੇ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਗਏ। ਜਿੱਥੇ ਉਨ੍ਹਾਂ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਚੱਲ ਰਹੀ ਹੈ।
ਇਹ ਵੀ ਪੜ੍ਹੋ : ਜਨਵਰੀ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e