ਕੁੜੀ ਨੂੰ ਵਿਆਹ ਦੀ ਨੀਅਤ ਨਾਲ ਕੀਤਾ ਅਗਵਾ, ਨੌਜਵਾਨ ਖ਼ਿਲਾਫ਼ FIR ਦਰਜ
Friday, Apr 18, 2025 - 03:45 PM (IST)

ਲੁਧਿਆਣਾ (ਰਿਸ਼ੀ): ਥਾਣਾ ਸਦਰ ਦੀ ਪੁਲਸ ਨੇ ਵਿਆਹ ਦੀ ਨੀਅਤ ਨਾਲ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ’ਚ ਅਵਧ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਪਿਤਾ ਨੇ ਦੱਸਿਆ ਕਿ 3 ਅਪ੍ਰੈਲ ਨੂੰ ਮੁਲਜ਼ਮ ਉਸ ਨੂੰ ਵਿਆਹ ਦੀ ਨੀਅਤ ਨਾਲ ਵਰਗਲਾ ਕੇ ਕਿਤੇ ਲੈ ਗਿਆ, ਜਿਸ ਤੋਂ ਬਾਅਦ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ।
ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ! ਸਰਕਾਰੀ ਸਕੂਲ ਦੇ ਅਧਿਆਪਕ ਨੇ ਵਿਦਿਆਰਥਣ ਨਾਲ ਕੀਤਾ ਗੰਦਾ ਕੰਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8