ਅੰਮ੍ਰਿਤਸਰ ਏਅਰਪੋਰਟ ਤੇ ICP ਅਟਾਰੀ ''ਤੇ 3.47 ਕਰੋੜ ਦਾ ਸੋਨਾ ਜ਼ਬਤ

Tuesday, Oct 03, 2023 - 06:24 PM (IST)

ਅੰਮ੍ਰਿਤਸਰ ਏਅਰਪੋਰਟ ਤੇ ICP ਅਟਾਰੀ ''ਤੇ 3.47 ਕਰੋੜ ਦਾ ਸੋਨਾ ਜ਼ਬਤ

ਅੰਮ੍ਰਿਤਸਰ (ਨੀਰਜ): ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਅਤੇ ਆਈ. ਸੀ. ਪੀ. ਅਟਾਰੀ 'ਤੇ ਕਸਟਮ ਵਿਭਾਗ ਦੀ ਟੀਮ ਨੇ 3.47 ਕਰੋੜ ਰੁਪਏ ਦੀ ਕੀਮਤ ਦਾ ਸੋਨਾ ਜ਼ਬਤ ਕੀਤਾ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਏਅਰਪੋਰਟ 'ਤੇ 3.4 ਕਿਲੋ ਅਤੇ ਆਈ. ਸੀ. ਪੀ ਤੋਂ 2.55 ਕਿਲੋ ਸੋਨਾ ਜ਼ਬਤ ਕੀਤਾ ਗਿਆ ਹੈ। ਜੋ ਕੁਲ ਮਿਲਾ ਕੇ 5.95 ਕਿਲੋਗ੍ਰਾਮ ਹੈ। ਜਿਸਦੀ ਕੀਮਤ 3.47 ਕਰੋੜ ਰੁਪਏ ਹੈ। ਇਸ 'ਚ ਕਸਟਮ ਵਿਭਾਗ ਨੇ 13 ਮਾਮਲੇ ਏਅਰਪੋਰਟ ਅਤੇ 6 ਮਾਮਲੇ ਆਈ. ਸੀ.ਪੀ ਦਰਜ ਕੀਤੇ ਹਨ।

ਇਹ ਵੀ ਪੜ੍ਹੋ- ਪੈਸਾ-ਪੈਸਾ ਜੋੜਣ ਵਾਲੇ ਬਜ਼ੁਰਗ ਨਾਲ ਵਾਪਰੀ ਅਣਹੋਣੀ, 2 ਔਰਤਾਂ ਲੁੱਟ ਕੇ ਲੈ ਗਈਆਂ ਜ਼ਿਦਗੀ ਦੀ ਪੂੰਜੀ (ਵੀਡੀਓ)

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News