ਕੈਨੇਡਾ ''ਚ ਕੰਮ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

07/02/2024 10:42:08 AM

ਇੰਟਰਨੈਸ਼ਨਲ ਡੈਸਕ- ਕੈਨੇਡਾ ਵਿਚ ਕੰਮ ਕਰਨ ਦੇ ਚਾਹਵਾਨ ਹੁਣ ਬਹੁਤ ਹੀ ਆਸਾਨ ਪ੍ਰਕਿਰਿਆ ਨਾਲ ਆਪਣਾ ਸੁਪਨਾ ਪੂਰਾ ਕਰ ਸਕਦੇ ਹਨ। ਕੈਨੇਡਾ ਦਾ ਵਰਕ ਵੀਜ਼ਾ ਹਾਸਲ ਕਰਨ ਦੀ ਇਹ ਪ੍ਰਕਿਰਿਆ ਬਹੁਤ ਹੀ ਛੋਟੀ ਅਤੇ ਸੁਖਾਲੀ ਹੈ। ਜੇਕਰ ਤੁਸੀਂ ਕਿਸੇ ਵਧੀਆ ਮੌਕੇ ਦੀ ਉਡੀਕ ਵਿਚ ਹੋ ਤਾਂ ਤੁਹਾਡੀ ਉਡੀਕ ਖ਼ਤਮ ਹੋ ਚੁੱਕੀ ਹੈ। ਇਸ ਲਈ ਬਿਨਾਂ ਦੇਰ ਕੀਤੇ 9592226969 'ਤੇ ਸੰਪਰਕ ਕਰੋ।

ਇਸ ਪ੍ਰਕਿਰਿਆ ਤਹਿਤ ਤੁਸੀਂ ਪ੍ਰੀ-ਅਪਰੂਵਡ LMIA ਆਸਾਨੀ ਨਾਲ ਲੈ ਸਕਦੇ ਹੋ, ਇਸ ਦੇ ਲਈ ਜ਼ਿਆਦਾ ਖਰਚਾ ਵੀ ਨਹੀਂ ਆਵੇਗਾ। ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ (LMIA) ਉਹਨਾਂ ਮਹੱਤਵਪੂਰਨ ਦਸਤਾਵੇਜ਼ਾਂ ਵਿਚੋਂ ਇਕ ਹੈ, ਜਿਨ੍ਹਾਂ ਦੀ ਮੰਗ ਕੈਨੇਡੀਅਨ ਰੁਜ਼ਗਾਰਦਾਤਾ ਆਪਣੀ ਕੰਪਨੀ ਵਿਚ ਕਿਸੇ ਵਿਦੇਸ਼ੀ ਕਰਮਚਾਰੀ ਨੂੰ ਨਿਯੁਕਤ ਕਰਨ ਲਈ ਕਰਦਾ ਹੈ। ਇਸ ਲਈ ਇਕ ਸਕਾਰਾਤਮਕ ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ ਨੂੰ ਇਕ ਪੁਸ਼ਟੀ ਪੱਤਰ ਵਜੋਂ ਵੀ ਜਾਣਿਆ ਜਾਂਦਾ ਹੈ। ਜੇਕਰ ਤੁਸੀਂ  ਬੁੱਕਕੀਪਰ, ਫੂਡ ਡਿਸਪੈਚਰ, ਟਰੱਕ ਡਰਾਈਵਰ, ਨੈਨੀ, ਪੇਂਟਰ, ਕੁੱਕ, ਸੁਪਰਵਾਈਜ਼ਰ, ਸਟੋਰਕੀਪਰ, ਪਲੰਬਰ ਆਦਿ ਕਿੱਤਿਆਂ ਨਾਲ ਸਬੰਧ ਰੱਖਦੇ ਹੋ ਤਾਂ ਤੁਸੀਂ ਆਸਾਨੀ ਨਾਲ ਵਰਕ ਵੀਜ਼ਾ ਲੈ ਸਕਦੇ ਹੋ। ਵਧੇਰੇ ਜਾਣਕਾਰੀ ਲਈ 9592226969 'ਤੇ ਸੰਪਰਕ ਕਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Vandana

Content Editor

Related News