ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ Good News! ਜਲੰਧਰ 'ਚ ਸਿੱਖੋ ਇਟਾਲੀਅਨ ਭਾਸ਼ਾ

Tuesday, May 19, 2026 - 04:17 PM (IST)

ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ Good News! ਜਲੰਧਰ 'ਚ ਸਿੱਖੋ ਇਟਾਲੀਅਨ ਭਾਸ਼ਾ

ਜਲੰਧਰ (ਵੈੱਬ ਡੈਸਕ)- ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਵੱਡੀ ਖ਼ੁਸ਼ਖ਼ਬਰੀ ਹੈ। ਦਰਅਸਲ ‘ਇੰਡੀਆ ਵਾਲੇ’ ਸੰਸਥਾ ਵੱਲੋਂ ਜਲੰਧਰ ਵਿਚ ਇਟਾਲੀਅਨ ਭਾਸ਼ਾ ਸਿਖਾਉਣ ਲਈ ਨਵੀਆਂ ਕਲਾਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹ ਕਲਾਸਾਂ 1 ਜੂਨ 2026 ਤੋਂ ਸ਼ੁਰੂ ਹੋਣਗੀਆਂ, ਜਿਨ੍ਹਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਇਟਲੀ ਵਿੱਚ ਪੜ੍ਹਾਈ ਅਤੇ ਭਵਿੱਖੀ ਮੌਕਿਆਂ ਲਈ ਤਿਆਰ ਕਰਨਾ ਹੈ।

PunjabKesari

'ਇੰਡੀਆ ਵਾਲੇ' ਸੰਸਥਾ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਵਿਦਿਆਰਥੀਆਂ ਨੂੰ ਇਟਾਲੀਅਨ ਭਾਸ਼ਾ ਦੀਆਂ ਲਾਈਵ ਕਲਾਸਾਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਬੁੱਕ ਮਟੀਰੀਅਲ ਅਤੇ 24 ਘੰਟਿਆਂ 'ਚ ਐਪਲੀਕੇਸ਼ਨ ਸਹਾਇਤਾ ਦੀ ਸੁਵਿਧਾ ਵੀ ਉਪਲੱਬਧ ਕਰਵਾਈ ਜਾਵੇਗੀ। ਸੰਸਥਾ ਦਾ ਦਾਅਵਾ ਹੈ ਕਿ ਇਹ ਕੋਰਸ ਵਿਦਿਆਰਥੀਆਂ ਲਈ ਇਟਲੀ 'ਚ ਉੱਚ ਸਿੱਖਿਆ ਅਤੇ ਕਰੀਅਰ ਦੇ ਨਵੇਂ ਦਰਵਾਜ਼ੇ ਖੋਲ੍ਹ ਸਕਦਾ ਹੈ। ਇਸ ਦੇ ਨਾਲ ਹੀ ਸੰਪਰਕ ਲਈ ਸੰਸਥਾ ਵੱਲੋਂ ਇਟਲੀ ਅਤੇ ਭਾਰਤ ਦੋਵੇਂ ਨੰਬਰ ਜਾਰੀ ਕੀਤੇ ਗਏ ਹਨ। ਇਟਲੀ ਲਈ +39 3279844435 ਅਤੇ ਭਾਰਤ ਲਈ +91 74048 19348 ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News