Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ ਪਰੇਸ਼ਾਨੀ
Saturday, Jun 28, 2025 - 07:02 PM (IST)

ਜਲੰਧਰ (ਪੁਨੀਤ)–ਪਿਛਲੇ 2 ਦਿਨਾਂ ਤੋਂ ਡਰਾਈਵਿੰਗ ਟ੍ਰੈਕ ’ਤੇ ਜਨਤਾ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਕੰਮਕਾਜ ਆਮ ਵਾਂਗ ਹੁੰਦਾ ਨਜ਼ਰ ਆਇਆ, ਜਿਸ ਨਾਲ ਜਨਤਾ ਨੂੰ ਰਾਹਤ ਮਿਲੀ। ਬੀਤੇ ਦਿਨੀਂ ਖ਼ਰਾਬ ਹੋਏ ਕੈਮਰੇ ਅੱਜ ਆਮ ਵਾਂਗ ਵਰਕਿੰਗ ਵਿਚ ਨਜ਼ਰ ਆਏ, ਜਿਸ ਕਾਰਨ ਲਾਇਸੈਂਸ ਬਣਵਾਉਣ ਲਈ ਟੈਸਟ ਦੇਣ ਵਾਸਤੇ ਆਉਣ ਵਾਲੇ ਲੋਕਾਂ ਦੇ ਫਾਰਮ ਆਦਿ ਜਮ੍ਹਾ ਹੋ ਸਕੇ।
ਇਹ ਵੀ ਪੜ੍ਹੋ: 'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ
ਉਥੇ ਹੀ ਡਰਾਈਵਿੰਗ ਟੈਸਟ ਦੀ ਪ੍ਰਕਿਰਿਆ ਵੀ ਸੁਚਾਰੂ ਰਹੀ। ਏ. ਟੀ. ਓ. ਵਿਸ਼ਾਲ ਗੋਇਲ ਨੇ ਕਿਹਾ ਕਿ ਕੈਮਰੇ ਆਦਿ ਠੀਕ ਕਰਵਾ ਲਏ ਗਏ ਸਨ ਅਤੇ ਕੰਮਕਾਜ ਆਮ ਵਾਂਗ ਹੋ ਚੁੱਕਾ ਹੈ। ਵਿਭਾਗ ਦੀ ਪਹਿਲ ਹੈ ਕਿ ਜਨਤਾ ਦਾ ਕੰਮ ਜਲਦ ਤੋਂ ਜਲਦ ਨਿਪਟਾਇਆ ਜਾਵੇ।
ਇਹ ਵੀ ਪੜ੍ਹੋ: ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Related News
ਨਹੀਂ ਰੁਕ ਰਿਹਾ ਕੁਦਰਤ ਦਾ ਕਹਿਰ! ਪੰਜਾਬ ''ਚ ਹੜ੍ਹਾਂ ਨਾਲ ਭਾਰੀ ਤਬਾਹੀ, ਹੁਣ ਤੱਕ 14936 ਲੋਕਾਂ ਦਾ ਕੀਤਾ ਗਿਆ ਰੈਸਕਿਊ
