ਇਟਲੀ ਜਾਣ ਦੇ ਚਾਹਵਾਨਾਂ ਲਈ ਖ਼ੁਸ਼ਖਬਰੀ, ਆਸਾਨੀ ਨਾਲ ਮਿਲੇਗਾ ਵਰਕ ਪਰਮਿਟ
Thursday, Nov 21, 2024 - 12:46 PM (IST)
ਇੰਟਰਨੈਸ਼ਨਲ ਡੈਸਕ- ਇਟਲੀ ਜਾਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖ਼ਬਰੀ ਹੈ। ਇਟਲੀ ਵੱਡੇ ਪੱਧਰ 'ਤੇ ਵਰਕ ਪਰਮਿਟ ਜਾਰੀ ਕਰਨ ਜਾ ਰਿਹਾ ਹੈ। ਚੰਗੀ ਗੱਲ ਇਹ ਹੈ ਕਿ ਬਿਨਾਂ ਕਿਸੇ ਪ੍ਰੀਖਿਆ ਜਾਂ ਇੰਟਰਵਿਊ ਦੇ ਅਪਲਾਈ ਕੀਤਾ ਜਾ ਸਕਦਾ ਹੈ। ਉਮਰ ਸੀਮਾ 18 ਸਾਲ ਤੋਂ 60 ਸਾਲ ਦੇ ਵਿਚਕਾਰ ਹੈ। ਕੋਈ IELTS ਜਾਂ PTE ਦੀ ਲੋੜ ਨਹੀਂ ਹੈ। ਈ.ਸੀ.ਆਰ ਪਾਸਪੋਰਟ ਸਵੀਕਾਰਯੋਗ ਹੈ। ਜੇਕਰ ਤੁਸੀਂ ਵੀ ਆਪਣਾ ਇਟਲੀ ਜਾਣ ਦਾ ਸੁਪਨਾ ਪੂਰਾ ਕਰਨਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਇਹ ਸੁਨਹਿਰੀ ਮੌਕਾ ਹੈ।
ਇਸ ਸਬੰਧੀ ਪ੍ਰਕਿਰਿਆ ਨੱਲਾ ਓਸਟਾ ਤਹਿਤ ਪੂਰੀ ਕੀਤੀ ਜਾਵੇਗੀ। ਨੱਲਾ ਓਸਟਾ ਇਤਾਲਵੀ ਇਮੀਗ੍ਰੇਸ਼ਨ ਅਧਿਕਾਰੀਆਂ ਦੁਆਰਾ ਜਾਰੀ ਕੀਤਾ ਗਿਆ ਇੱਕ ਦਸਤਾਵੇਜ਼ ਹੈ ਜੋ ਕਿਸੇ ਵਿਅਕਤੀ ਦੀ ਇਟਲੀ ਵਿੱਚ ਰਹਿਣ ਜਾਂ ਕੰਮ ਕਰਨ ਦੀ ਯੋਗਤਾ ਦੀ ਪੁਸ਼ਟੀ ਕਰਦਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ 77102-90013 'ਤੇ ਸੰਪਰਕ ਕਰ ਸਕਦੇ ਹੋ। ਕੰਪਨੀ ਦਾ ਸਫਲਤਾ ਅਨੁਪਾਤ ਬਹੁਤ ਉੱਚਾ ਹੈ। ਇਸ ਲਈ ਬਿਨਾਂ ਦੇਰੀ ਕੀਤੇ ਆਪਣਾ ਸੁਪਨਾ ਪੂਰਾ ਕਰਨ ਲਈ ਅੱਜ ਹੀ ਉਕਤ ਨੰਬਰ 'ਤੇ ਸੰਪਰਕ ਕਰੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8