ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ, 6 ਪੁਲਸ ਅਧਿਕਾਰੀਆਂ ਦੇ ਕੀਤੇ ਤਬਾਦਲੇ
Wednesday, Apr 27, 2022 - 08:22 PM (IST)

ਚੰਡੀਗੜ੍ਹ-ਪੰਜਾਬ 'ਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਸੱਤਾ 'ਚ ਆਉਂਦੇ ਹੀ 'ਆਪ' ਸਰਕਾਰ ਨੇ ਪੁਲਸ ਅਤੇ ਹੋਰ ਪ੍ਰਸ਼ਾਸਨਿਕ ਹਲਕਿਆਂ 'ਚ ਕਾਫ਼ੀ ਫੇਰਬਦਲ ਕੀਤਾ ਹੈ। ਇਸ ਤਹਿਤ ਪੰਜਾਬ ਸਰਕਾਰ ਨੇ ਅੱਜ ਫੇਰਬਦਲ ਕਰਦੇ ਹੋਏ 6 ਪੁਲਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ ਅਤੇ ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਹੋਏ ਉਨ੍ਹਾਂ ਦੀ ਸੂਚੀ ਇਸ ਪ੍ਰਕਾਰ ਹੈ:-
ਇਹ ਵੀ ਪੜ੍ਹੋ : ਕਿਸਾਨਾਂ ਲਈ ਰਾਹਤ ਦੀ ਖ਼ਬਰ, ਸਰਕਾਰ ਨੇ ਖਾਦਾਂ 'ਤੇ ਸਬਸਿਡੀ ਵਧਾਈ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ