ਪੰਜਾਬ ''ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

Monday, Apr 07, 2025 - 11:08 AM (IST)

ਪੰਜਾਬ ''ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਚੰਡੀਗੜ੍ਹ : ਪੰਜਾਬ 'ਚ ਮੰਗਲਵਾਰ ਮਤਲਬ ਕਿ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਸੂਬਾ ਸਰਕਾਰ ਵਲੋਂ 8 ਅਪ੍ਰੈਲ ਨੂੰ ਜਨਤਕ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ।

ਇਹ ਵੀ ਪੜ੍ਹੋ : ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ 8 ਅਪ੍ਰੈਲ ਨੂੰ, ਚੁਣੇ ਜਾਣਗੇ ਨਵੇਂ ਪ੍ਰਧਾਨ ਤੇ ਅਹੁਦੇਦਾਰ

ਇਸ ਕਾਰਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ ਅਤੇ ਹੋਰ ਸੰਸਥਾਨਾਂ 'ਚ ਛੁੱਟੀ ਰਹੇਗੀ।

ਇਹ ਵੀ ਪੜ੍ਹੋ : ਡੱਲੇਵਾਲ ਨੇ ਖ਼ਤਮ ਕੀਤਾ ਮਰਨ ਵਰਤ, 131 ਦਿਨ ਬਾਅਦ ਤੋੜਿਆ ਵਰਤ

ਸੂਬਾ ਸਰਕਾਰ ਨੇ ਇਸ ਦਿਨ ਨੂੰ ਸਾਲ 2025 ਲਈ ਸਰਕਾਰੀ ਛੁੱਟੀਆਂ ਦੀ ਸੂਚੀ 'ਚ ਸ਼ਾਮਲ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News