ਪੰਜਾਬ ''ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Monday, Apr 27, 2026 - 10:41 AM (IST)

ਪੰਜਾਬ ''ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਚੰਡੀਗੜ੍ਹ : ਪੰਜਾਬ 'ਚ ਭਖਦੀ ਗਰਮੀ ਦੌਰਾਨ ਵਿਦਿਆਰਥੀਆਂ ਅਤੇ ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ ਹੈ। ਦਰਅਸਲ ਇਕ ਮਈ ਦਿਨ ਸ਼ੁੱਕਰਵਾਰ ਨੂੰ ਪੂਰੇ ਸੂਬੇ 'ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੂਬੇ ਭਰ 1 ਮਈ ਨੂੰ ਮਜ਼ਦੂਰ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਕਰਕੇ ਸਰਕਾਰੀ ਕੰਮਕਾਜ ਬੰਦ ਰਹੇਗਾ।

ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਜਲਦ ਮਿਲੇਗੀ ਗਰਮੀ ਤੋਂ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤਾ ਤਾਜ਼ਾ ਬੁਲੇਟਿਨ

ਇਸ ਮੌਕੇ 'ਤੇ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਸੰਸਥਾਵਾਂ 'ਚ ਛੁੱਟੀ ਰਹੇਗੀ।
ਇਹ ਵੀ ਪੜ੍ਹੋ : ਮੁਅੱਤਲ DIG ਭੁੱਲਰ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਹੁਣ ED ਨੇ ਕੀਤੀ ਛਾਪੇਮਾਰੀ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e

 


author

Babita

Content Editor

Related News