ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
Thursday, Jan 02, 2025 - 01:46 PM (IST)
ਜਲੰਧਰ- ਪੰਜਾਬ ਸਰਕਾਰ ਵੱਲੋਂ ਜਨਵਰੀ 2025 ਵਿਚ ਸਕੂਲਾਂ ਲਈ ਕਈ ਮਹੱਤਵਪੂਰਨ ਛੁੱਟੀਆਂ ਮਨਜ਼ੂਰ ਕੀਤੀਆਂ ਗਈਆਂ ਹਨ। ਜਨਵਰੀ ਮਹੀਨੇ ਦੇ ਚੜ੍ਹਦਿਆਂ ਹੀ 6 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਹੈ, ਜਿਸ ਕਰਕੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਾਰੇ ਸਕੂਲ-ਕਾਲਜ ਵਪਾਰਕ ਅਦਾਰਿਆਂ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਬਾਗੀ ਧੜਾ, ਸੁਖਬੀਰ ਦੇ ਅਸਤੀਫੇ ਨੂੰ ਲੈ ਕੇ ਹੋ ਸਕਦੀ ਗੱਲ
ਇਸ ਤੋਂ ਇਲਾਵਾ 5 ਤਾਰੀਖ਼ ਨੂੰ ਐਤਵਾਰ ਵੀ ਹੈ, ਜਿਸ ਕਰਕੇ 5 ਅਤੇ 6 ਤਾਰੀਖ਼ ਨੂੰ ਸਰਕਾਰੀ ਦਫ਼ਤਰਾਂ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ।
ਇਹ ਵੀ ਪੜ੍ਹੋ- ਬੰਦ ਵਿਚਾਲੇ ਪੰਜਾਬ 'ਚ ਹੋ ਗਈ ਵੱਡੀ ਵਾਰਦਾਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8