ਪੰਜਾਬ ''ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

Sunday, Oct 25, 2026 - 03:12 PM (IST)

ਪੰਜਾਬ ''ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਚੰਡੀਗੜ੍ਹ : ਪੰਜਾਬ 'ਚ ਸੋਮਵਾਰ ਮਤਲਬ ਕਿ 26 ਅਕਤੂਬਰ 2026 ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਮਹਾਰਿਸ਼ੀ ਵਾਲਮੀਕਿ ਜੈਯੰਤੀ ਬੜੀ ਸ਼ਰਧਾ ਨਾਲ ਮਨਾਈ ਜਾਵੇਗੀ, ਜਿਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।  

ਇਹ ਵੀ ਪੜ੍ਹੋ : ਪਾਵਰਕਾਮ ਦਾ ਬਿਜਲੀ ਖ਼ਪਤਕਾਰਾਂ ਖ਼ਿਲਾਫ਼ ਵੱਡਾ ਐਕਸ਼ਨ! ਬਿੱਲ ਨਾ ਭਰਨ ਵਾਲੇ ਹੋ ਜਾਣ ALERT

ਪੰਜਾਬ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੀ ਸੂਚੀ ਮੁਤਾਬਕ, 26 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕਿ ਜੀ ਦੇ ਜਨਮ ਦਿਵਸ ਮੌਕੇ ਗਜ਼ਟਿਡ ਛੁੱਟੀ ਰਹੇਗੀ। 
ਇਹ ਵੀ ਪੜ੍ਹੋ : ਪੰਜਾਬ : ਇੱਟਾਂ ਦੇ ਭੱਠਿਆਂ ਲਈ ਜਾਰੀ ਹੋਏ ਨਵੇਂ ਹੁਕਮ, ਲਾਜ਼ਮੀ ਕੀਤਾ ਗਿਆ ਆਹ ਕੰਮ
PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170


author

Babita

Content Editor

Related News